Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

21 ਜੂਨ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲ ਰਹੇ ਅਦਾਰੇ ਖਾਲਸਾ ਕਾਲਜ ਗ੍ਹੜਦੀਵਾਲਾ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿਸੀਪਲ ਡਾ ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ. ਐਸ. ਯੂਨਿਟ ਨੇ ਰੈੱਡ ਰਿਬਨ ਕਲੱਬ ਅਤੇ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।

ਇਸ ਮੌਕੇ ਕੈਮਿਸਟਰੀ ਵਿਭਾਗ ਦੇ ਮੁੱਖੀ ਡਾਂ ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਯੋਗ ਦੀਆ ਵੱਖ ਵੱਖ ਕਿਰਿਆਵਾਂ ਅਤੇ ਯੋਗ ਦੇ ਜੀਵਨ ਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਰੋਜਾਨਾ ਯੋਗ ਕਰਨ ਦੀ ਸਲਾਹ ਦਿੰਦਿਆ ਕਿਹਾ ਕਿ ਅਜੋਕੀ ਜੀਵਨ ਸ਼ੇਲੀ ਨੂੰ ਸੁਚਾਰੂ ਢੰਗ ਨਾਲ ਜੀਵਨ ਲਈ ਅਜਿਹੀਆ ਦੈਨਿਕ ਗਤੀਵਿਧੀਆ ਦੀ ਜਰੂਰਤ ਹੈ।ਇਸ ਮੌਕੇ ਪ੍ਰੋ. ਮੁਨੀਸ ਦੇਵ, ਪ੍ਰੋ. ਨੇਹਾ, ਪ੍ਰੋ ਗਗਨਦੀਪ ਕੌਰ,ਮੈਡਮ ਇੰਦਰਜੀਤ ਕੌਰ ਅਤੇ ਸ੍ਰ. ਹਰਮਿੰਦਰ ਸਿੰਘ ਹਾਜਰ ਸਨ।