Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਮਾਸਟਰ ਰਛਪਾਲ ਸਿੰਘ ਜਨਰਲ ਨੰਬਰਦਾਰ ਨਿਯੁਕਤ

ਮਾਸਟਰ ਰਛਪਾਲ ਸਿੰਘ ਜਨਰਲ ਨੰਬਰਦਾਰ ਨਿਯੁਕਤ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ,ਚੌਧਰੀ) ਗੜ੍ਹਦੀਵਾਲਾ ਦੇ ਜਨਰਲ ਨੰਬਰਦਾਰ ਦੀ ਖਾਲੀ ਪੋਸਟ ‘ਤੇ ਰਛਪਾਲ ਸਿੰਘ ਪੁੱਤਰ ਨਿਰੰਜਨ ਸਿੰਘ ਨੂੰ ਮਾਨਯੋਗ ਜਿਲਾ ਕੁਲੈਟਰ, ਹੁਸ਼ਿਆਰਪੁਰ ਦੇ ਹੁਕਮ ਦੇ ਅਨੁਸਾਰ ਜਨਰਲ ਨੰਬਰਦਾਰ ਨਿਯੁਕਤ ਕੀਤਾ ਗਿਆ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀਆਂ ਸੇਵਾਵਾਂ ਨਿਭਾ ਚੁੱਕੇ ਰਛਪਾਲ ਸਿੰਘ ਪੁੱਤਰ ਨਿਰੰਜਨ ਸਿੰਘ ਨੂੰ ਜਿਲਾ ਕੁਲੈਕਟਰ ਦੁਆਰਾ ਜਾਰੀ ਕੀਤਾ ਗਿਆ, ਨਿਯੁਕਤੀ ਪੱਤਰ 12 ਜੂਨ ਨੂੰ ਕਾਗਜ਼ੀ ਕਾਰਵਾਈ ਮੁਕੰਮਲ ਹੋਣ ‘ਤੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਦੁਆਰਾ ਸਨਦਨਿਜਮ ਨੰਬਰਦਾਰਾਂ ਲਈ ਪ੍ਰਮਾਣ ਪੱਤਰ ਦਿੱਤੇ ਜਾਣ ਵਾਲਾ ਪਛਾਣ ਕਾਰਡ ਸੌਂਪਿਆ । ਇਹ ਪੋਸਟ ਪਿਆਰਾ ਸਿੰਘ ਪੁੱਤਰ ਗੁਰਦਿਤ ਸਿੰਘ ਜਨਰਲ ਨੰਬਰਦਾਰ ਗੜ੍ਹਦੀਵਾਲਾ 26 ਮਾਰਚ 2020 ਨੂੰ ਮੌਤ ਹੋਣ ਤੋਂ ਖਾਲੀ ਪਈ ਸੀ।

ਇਸ ਮੌਕੇ ਪਰ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਅਤੇ ਨਵਨਿਯੁਕਤ ਨੰਬਰਦਾਰ ਰਛਪਾਲ ਸਿੰਘ ਦੇ ਨਾਲ ਰੀਡਰ ਸਰਬਜੀਤ ਅਤੇ ਰੀਡਰ ਇਕਬਾਲ ਕੌਰ ਮੌਜੂਦ ਸਨ।