Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਚੋਂ ਵਚਾਉਣ ਲਈ ਪਿੰਡ-ਪਿੰਡ ਖੇਡ ਟੂਰਨਾਮੈਂਟ ਕਰਵਾਉਣਾ ਸਮੇਂ ਦੀ ਮੁੱਖ ਲੋੜ : ਸੰਜੀਵ ਮਨਹਾਸ

ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਚੋਂ ਵਚਾਉਣ ਲਈ ਪਿੰਡ-ਪਿੰਡ ਖੇਡ ਟੂਰਨਾਮੈਂਟ ਕਰਵਾਉਣਾ ਸਮੇਂ ਦੀ ਮੁੱਖ ਲੋੜ : ਸੰਜੀਵ ਮਨਹਾਸ

ਗੜ੍ਹਦੀਵਾਲਾ (ਚੌਧਰੀ) 

30 ਜੂਨ : ਸੰਤ ਬਾਬਾ ਹਰਨਾਮ ਸਿੰਘ ਕਲੱਬ ਮੱਲ੍ਹੇਵਾਲ ਵੱਲੋਂ ਕ੍ਰਿਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ। ਜਿਸ ਵਿੱਚ ਭਾਜਪਾ ਜਿਲ੍ਹਾ ਇੰਚਾਰਜ ਜਲੰਧਰ ਸੰਜੀਵ ਮਨਹਾਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਹਨਾਂ ਵਲੋਂ ਰੀਵਨ ਕੱਟ ਕੇ ਤਿੰਨ ਰੋਜਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਸੰਜੀਵ ਮਨਹਾਸ ਨੇ ਕਿਹਾ ਕੇ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਮੱਲੇਵਾਲ ਦੇ ਨੌਜਵਾਨਾ ਵੱਲੋ ਹਮੇਸ਼ਾ ਖੇਡਾਂ ਦੇ ਟੂਰਨਾਮੈਂਟ ਕਰਵਾਉਣ ਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਇਲਾਕ਼ੇ ਵਿਚ ਵਿਸ਼ੇਸ ਯੋਗਦਾਨ ਹੈ। ਉਹਨਾ ਦੱਸਿਆ ਕਿ ਇਸ ਟੂਰਨਾਂਮੈਂਟ ਵਿੱਚ 32 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਸੰਜੀਵ ਮਨਹਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਚੋਂ ਵਚਾਉਣ ਲਈ ਪੰਜਾਬ ਦੇ ਪਿੰਡ ਪਿੰਡ ਵਿੱਚ ਖੇਡ ਟੂਰਨਾਮੈਂਟ ਹੋਣੇ ਸਮੇਂ ਦੀ ਲੋੜ ਹੈ।ਉਨ੍ਹਾਂ ਸੰਤ ਬਾਬਾ ਹਰਨਾਮ ਸਿੰਘ ਜੀ ਸਪੋਰਟਸ ਕਲੱਬ ਮੱਲ੍ਹੇਵਾਲ ਤੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਟੂਰਨਾਮੈਂਟ ਕਰਵਾਉਣ ਲਈ ਸ਼ਲਾਘਾ ਕੀਤੀ।ਮਨਹਾਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇ ਸਰਕਾਰ ਖੇਡਾਂ ਨੂੰ ਪਿੰਡ ਪੱਧਰ ਤੇ ਪ੍ਰਫੁਲਿਤ ਕਰਨ ਪਿੰਡਾਂ ਨੂੰ ਸਪੋਰਟਸ ਲਈ ਗ੍ਰਾਂਟ ਦੇਣਾ ਯਕੀਨੀ ਬਣਾਏ।ਇਸ ਮੋਕੇ ਕਲੱਬ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਮਿੰਦਾ ਹਰਮਿੰਦਰ ਸਿੰਘ, ਨਰਪਾਲ ਸਿੰਘ ਪਾਲਾ,ਸਰਪੰਚ ਗੁਰਿੰਦਰਜੀਤ ਕੌਰ, ਪਿਰਥਪਾਲ ਸਿੰਘ, ਬਿੰਦੀ ਮਲ੍ਹੇਵਾਲ,ਰਾਜਾ, ਗੋਗਾ, ਰੌਬੀ, ਬਿੰਦਰ, ਪ੍ਰਭਜੋਤ, ਮਨਿੰਦਰ, ਸਿੰਮਾ,ਅਮਨ, ਸੋਨੂੰ, ਕਮਲ ਅਤੇ ਕਮੈਂਟਰ ਲੱਭੀ ਮਾਸਟਰ ਆਦਿ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

error: copy content is like crime its probhihated