Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਲੱਗਾ ਝਟਕਾ, ਜਿਲਾ ਯੂਥ ਵਾਇਸ ਪ੍ਰਧਾਨ ਆਪ ਚ ਹੋਏ ਸ਼ਾਮਲ

ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਲੱਗਾ ਝਟਕਾ, ਜਿਲਾ ਯੂਥ ਵਾਇਸ ਪ੍ਰਧਾਨ ਆਪ ਚ ਹੋਏ ਸ਼ਾਮਲ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

1 ਜੁਲਾਈ : ਅੱਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਅਤੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਅਤੇ ਸਰਪੰਚ ਗੁਰਸ਼ਮਿੰਦਰ ਸਿੰਘ ਰੰਮੀ ਦੇ ਯਤਨਾਂ ਸਦਕਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਿਲਾ ਯੂਥ ਵਾਇਸ ਪ੍ਰਧਾਨ ਪੁਸ਼ਪ ਭਾਰਗਵ ਆਪ ਚ ਸ਼ਾਮਿਲ ਹੋਏ। ਇਸ ਮੌਕੇ ਪੁਸ਼ਪ ਭਾਰਗਵ ਦਾ ਹਲਕਾ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਉਨ੍ਹਾਂ ਵਲੋਂ ਸਿਰੋਪਾਓ ਭੇਂਟ ਪਾਰਟੀ ਵਿੱਚ ਸ਼ਾਮਿਲ ਕਿੱਤਾ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਪੁਸ਼ਪ ਭਾਰਗਵ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂੱਬੇ ਤੇ ਇਲਾਕੇ ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਉਹ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਉਹ ਪਾਰਟੀ ਦੀ ਬੇਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਜਸਵੀਰ ਸਿੰਘ ਰੂਪੋਵਾਲ,ਜਗਜੀਵਨ ਜੱਗੀ ਟਾਂਡਾ , ਅਵਤਾਰ ਸਿੰਘ ਜੇ ਈ, ਆਪ ਆਗੂ ਵਿਵੇਕ ਗੁਪਤਾ,ਕੈਪਟਨ ਤਰਸੇਮ ਸਿੰਘ ਮੱਲੇਵਾਲ,ਰਾਜੂ ਗੁਪਤਾ, ਕੌਂਸਲਰ ਸੰਦੀਪ ਜੈਨ, ਹਰਜੀਤ ਸਿੰਘ ਭਾਟੀਆ, ਗੁਰਦੀਪ ਸਿੰਘ ਮੱਲੇਵਾਲ, ਮਨਜੀਤ ਸਿੰਘ,ਰਾਜੂ ਗੁਪਤਾ, ਗੁਰਦੀਪ ਸਿੰਘ ਟਾਂਡਾ, ਨਵਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।