Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਸਿਵਿਲ ਸਰਜਨ ਦਫਤਰ ਵਿੱਚ ਡਾਕਟਰ ਜੇ. ਪੀ. ਭੱਟੀ ਨੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਦਾ ਅਹੁਦਾ ਸੰਭਾਲਿਆ

ਸਿਵਿਲ ਸਰਜਨ ਦਫਤਰ ਵਿੱਚ ਡਾਕਟਰ ਜੇ. ਪੀ. ਭੱਟੀ ਨੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਦਾ ਅਹੁਦਾ ਸੰਭਾਲਿਆ

ਪਠਾਨਕੋਟ (ਤਰੁਣ ਸਣਹੋਤਰਾ)

3 ਜੁਲਾਈ : ਅੱਜ ਸਿਵਿਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਸਿਵਿਲ ਸਰਜਨ ਡਾ. ਅਦਿਤੀ ਸਲਾਰੀਆਂ ਦੀ ਮੌਜੂਦਗੀ ਵਿੱਚ ਡਾ. ਜੇ. ਪੀ. ਭੱਟੀ ਨੇ ਜ਼ਿਲ੍ਹਾ ਟੀਕਾਕਰਨ ਅਫ਼ਸਰ (ਡੀ ਆਈ ਓ) ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾ ਡਾ. ਭੱਟੀ ਰਣਜੀਤ ਸਾਗਰ ਡੈਮ ਦੇ ਹਸਪਤਾਲ ਵਿੱਚ ਬਤੌਰ ਮੈਡੀਕਲ ਅਫ਼ਸਰ ਸੇਵਾ ਨਿਭਾ ਰਹੇ ਸਨ।ਇਸ ਮੌਕੇ ਡਾ. ਭੱਟੀ ਨੇ ਕਿਹਾ ਕਿ ਉਹ ਜਿਲ੍ਹਾ ਟੀਕਾਕਰਨ ਅਫ਼ਸਰ ਦਾ ਅਹੁਦਾ ਸੰਭਾਲਣ ਤੇ ਮਾਨ ਮਹਿਸੂਸ ਕਰ ਰਹੇ ਹਨ ਅਤੇ ਮਰੀਜ਼ਾਂ ਨੂੰ ਹਰ ਸੰਭਵ ਦੇਖਭਾਲ ਪ੍ਰਦਾਨ ਕਰਨਗੇ।ਇਸ ਮੌਕੇ ਤੇ ਡਾ. ਸੁਨੀਤਾ ਸ਼ਰਮਾ ਡੀ ਐੱਚ ਓ, ਮੋਨਿਕਾ ਸੁਪਰੀਟੈਂਡੈਂਟ,ਮੀਨਾਕਸ਼ੀ, ਪ੍ਰਿਯੰਕਾ, ਡਾ. ਰਾਜ ਕੁਮਾਰ ਜ਼ਿਲ੍ਹਾ ਫੈਮਿਲੀ ਪਲੈਨਿੰਗ ਅਫਸਰ ਆਦਿ ਮੌਜੂਦ ਸਨ।