Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ... ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ ਏ.ਸੀ ਭੇਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ ਏ.ਸੀ ਭੇਂਟ

ਗੜ੍ਹਦੀਵਾਲਾ (ਚੌਧਰੀ) 

3 ਜੁਲਾਈ : ਅੱਜ ਪ੍ਰਿੰਸੀਪਲ ਮੈਡਮ ਰਸ਼ਪਾਲ ਕੌਰ ਅਤੇ ਡਾਕਟਰ ਹਰਜੀਤ ਸਿੰਘ(ਐਸ. ਐਮ. ਓ.) ਵਲੋਂ ਆਪਣੀ 26ਵੀਂ ਵਰੇਗੰਢ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ ਏ. ਸੀ. ਭੇਂਟ ਕੀਤਾ।ਸਮੂਹ ਸਟਾਫ਼ ਵੱਲੋਂ ਪ੍ਰਿੰਸੀਪਲ ਮੈਡਮ ਰਸ਼ਪਾਲ ਕੌਰ ਅਤੇ ਡਾਕਟਰ ਹਰਜੀਤ ਸਿੰਘ ਐਸ.ਐਮ.ਓ ਜੀ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਲੈਕ: ਦਿਨੇਸ਼ ਠਾਕੁਰ, ਲੈਕ. ਦਲਜੀਤ ਸਿੰਘ, ਲੈਕ: ਕਸ਼ਮੀਰ ਕੌਰ,ਸ:ਦਿਲਬਾਗ ਸਿੰਘ, ਜਗਵਿੰਦਰ ਸਿੰਘ, ਸ:ਜਗਮੋਹਨ ਸਿੰਘ,ਸ: ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ(ਪੀ. ਟੀ. ਆਈ.) ਸ:ਮਨਜੀਤ ਸਿੰਘ, ਮੈਡਮ ਬਲਵਿੰਦਰਜੀਤ ਕੌਰ, ਮੈਡਮ ਰਮਨਦੀਪ ਕੌਰ,ਮੈਡਮ ਰੇਖਾ ਦੇਵੀ,ਮੈਡਮ ਸਪਨਾ ਸਲਾਰੀਆ,ਜਗਦੇਵ ਸਿੰਘ ਹਾਜਰ ਸਨ।