Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮਨੁੱਖਤਾ ਦੀ ਸੇਵਾ ‘ਚ  ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਰੈੱਡ ਕਰਾਸ ਦਾ ਅਹਿਮ ਯੋਗਦਾਨ : ਵਿਕਰਾਂਤ ਰਾਣਾ 

ਮਨੁੱਖਤਾ ਦੀ ਸੇਵਾ ‘ਚ  ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਰੈੱਡ ਕਰਾਸ ਦਾ ਅਹਿਮ ਯੋਗਦਾਨ : ਵਿਕਰਾਂਤ ਰਾਣਾ 

ਹੁਸ਼ਿਆਰਪੁਰ (ਬਿਊਰੋ) 
4 ਜੁਲਾਈ : ਅੰਤਰਰਾਸ਼ਟਰੀ ਮਨੁੱਖੀ ਅਧਿਕਾਰ  ਸੰਗਠਨ ਦੇ ਪੰਜਾਬ ਪ੍ਰਧਾਨ ਐਡਵੋਕੇਟ ਵਿਕਰਾਂਤ ਰਾਣਾ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਕੋਮਲ ਮਿੱਤਲ ਨਾਲ ਰਸਮੀ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਮਨੁੱਖਤਾ ਦੀ ਸੇਵਾ ਲਈ ਵਿਸ਼ੇਸ਼ ਧੰਨਵਾਦ ਕੀਤਾ।
     ਰਾਣਾ ਨੇ ਦੱਸਿਆ ਹੁਸ਼ਿਆਰਪੁਰ ਦੇ ਰਹਿਣ ਵਾਲੇ ਜਤਿੰਦਰ ਨਾਮੀ ਮਰੀਜ਼ ਨੂੰ ਰੈੱਡ ਕਰਾਸ ਸੁਸਾਇਟੀ ਦੁਆਰਾ ਵਿੱਤੀ ਅਤੇ  ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਅਣਮੁੱਲੇ ਯਤਨਾਂ ਅਤੇ ਸਹਾਇਤਾ ਲਈ ਭਰਪੂਰ ਸ਼ਲਾਘਾ ਕੀਤੀ।
ਰਾਣਾ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਸਨੀਕ ਸੱਚਮੁੱਚ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਕਰਨ ਵਾਲੇ ਡਿਪਟੀ ਕਮਿਸ਼ਨਰ ਮਿਲੇ ਹਨ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ, ਰਸ਼ਿਮ ਬੇਰੀ ਪ੍ਰਧਾਨ ਹੁਸ਼ਿਆਰਪੁਰ ਇੰਟਰਨੈਸ਼ਨਲ ਹਿਊਮਨ ਰਾਈਟਸ, ਭਾਵਨਾ ਕਪੂਰ ਆਦਿ ਹਾਜ਼ਰ ਸਨ |