Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

5 ਜੁਲਾਈ : 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਉਰਫ ਬੰਟੀ ਪੁੱਤਰ ਬਲਵੀਰ ਸਿੰਘ ਵਾਸੀ ਵਾਰਡ ਨੰਬਰ 2 ਹਾਊਸ ਨੰਬਰ 91 ਨਵੀਂ ਅਬਾਦੀ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

 ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆ ਦੀ ਰੋਕ ਥਾਮ ਲਈ ਚਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ  ਪੀਪੀਐਸ ਡੀਐਸਪੀ ਸਬ ਡਵੀਜ਼ਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਅਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਏ ਐਸ ਆਈ ਕੁਲਦੀਪ ਸਿੰਘ ਵੱਲੋ ਦੌਰਾਨੇ ਨਾਕਾਬੰਦੀ ਕਾਲਰਾ ਮੌਜੂਦ ਸੀ ਤਾਂ ਮੁੱਖਬਰ ਖਾਸ ਨੇ ਏ ਐਸ ਆਈ ਨੂੰ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਉਰਫ ਬੰਟੀ ਪੁੱਤਰ ਬਲਵੀਰ ਸਿੰਘ ਵਾਸੀ ਵਾਰਡ ਨੰਬਰ 2 ਹਾਊਸ ਨੰਬਰ 91 ਨਵੀਂ ਅਬਾਦੀ ਗੜਦੀਵਾਲਾ ਜਿਲਾ ਹੁਸਿਆਰਪੁਰ ਜੋ ਸਰਾਬ ਵੇਚਣ ਦਾ ਨਜਾਇਜ ਧੰਦਾ ਕਰਦਾ ਹੈ ਜੋ ਅੱਜ ਵੀ ਆਪਣੀ ਦੁਕਾਨ ਦੇ ਸਾਹਮਣੇ ਸੜਕ ਵਾਲੇ ਪਾਸੇ ਬਣੇ ਕੈਵਨ ਦੇ ਹੇਠ ਸ਼ਰਾਬ ਰੱਖ ਕੇ ਲੋਕਾਂ ਨੂੰ ਵੇਚ ਰਿਹਾ ਹੈ ਤਾਂ ਏ ਐਸ ਆਈ ਸਮੇਤ ਸਾਥੀ ਕਰਮਚਾਰੀਆਂ ਦੇ ਮੁੱਖਬਰ ਖਾਸ ਵੱਲੋ ਦੱਸੀ ਜਗਾ ਤੇ ਪੁੱਜਾ ਜਿੱਥੇ ਇੱਕ ਵਿਆਕਤੀ ਮੁੱਲਾ ਫੈਸਨ ਦੁਕਾਨ ਤੇ ਮੋਜੂਦ ਸੀ। ਏ ਐਸ ਆਈ ਨੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸਤਨਾਮ ਸਿੰਘ ਉਰਫ ਬੰਟੀ ਪੁੱਤਰ ਬਲਵੀਰ ਸਿੰਘ ਵਾਸੀ ਵਾਰਡ ਨੰਬਰ 2 ਹਾਊਸ ਨੰਬਰ 91 ਨਵੀ ਅਬਾਦੀ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ। ਜਿਸ ਤੇ ਏ ਐਸ ਆਈ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਬੂ ਕਰਕੇ ਤਲਾਸ਼ੀ ਕਰਨ ਤੇ ਉਸ ਪਾਸੋਂ ਕੁੱਲ 9 ਬੋਤਲਾਂ ਵਜੀਰ ਡੀਲੈਕਸ ਵਿਸਕੀ ਫਾਰ ਸੇਲ ਇੰਨ ਚੰਡੀਗੜ੍ਹ ਬਰਾਮਦ ਹੋਣ ਤੇ ਐਫ ਆਈ ਆਰ ਨੂੰ 59 ਮਿਤੀ 4-7-2023 ਅਧ 61-1-14 ਐਕਸਾਈਜ ਐਕਟ ਥਾਣਾ ਗੜਦੀਵਾਲ ਦਰਜ ਰਜਿਸਟਰ ਕੀਤਾ ਗਿਆ।