Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸੁਹਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋਕੇ,ਵਿਆਹੁਤਾ ਨੇ ਚੁੱਕਿਆ ਇਹ ਖੌਫਨਾਕ ਕਦਮ

ਸੁਹਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋਕੇ,ਵਿਆਹੁਤਾ ਨੇ ਚੁੱਕਿਆ ਇਹ ਖੌਫਨਾਕ ਕਦਮ

ਗੜ੍ਹਦੀਵਾਲਾ (PPT NEWS)

5 ਜੁਲਾਈ : ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਬਾਹਲਾ ਵਿਖੇ ਇੱਕ ਵਿਆਹੁਤਾ ਨੇ ਆਪਣੇ ਸੋਹਰੇ ਪਰਿਵਾਰ ਤੋਂ ਤੰਗ  ਹੋ ਕੇ ਛੱਤ ਵਾਲੇ ਪੱਖੇ ਨਾਲ ਫਾਹਾ ਕੇ ਖੁਦਕੁਸ਼ੀ ਕਰ ਲਈ ਹੈ। ਗੜ੍ਹਦੀਵਾਲਾ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕਾ ਦੇ ਪਿਤਾ ਲਖਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮਹਿਲਾਊਦੀਨਪੁਰ ਗਾਜੀ ਥਾਣਾ ਮੁਕੇਰੀਆਂ ਕਿਹਾ ਕਿ ਉਸ ਦੀ ਲੜਕੀ ਸੰਦੀਪ ਕੌਰ (31)ਜਿਸ ਦੀ ਸ਼ਾਦੀ 17-4-2022 ਨੂੰ ਸਤਵੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬਾਹਲਾ ਥਾਣਾ ਗੜਦੀਵਾਲਾ ਨਾਲ ਹੋਈ ਸੀ। ਮੇਰਾ ਜੁਆਈ ਸਤਵੀਰ ਸਿੰਘ ਜੋ ਮੇਰੀ ਲੜਕੀ ਨੂੰ ਵਾਰ ਵਾਰ ਪੈਸੇ ਲਿਆਉਣ ਦੀ ਮੰਗ ਕਰ ਰਿਹਾ ਹੈ ਕਿ ਉਸ ਨੇ ਵਿਦੇਸ਼ ਜਾਣਾ ਹੈ। ਉਸ ਨੇ ਆਪਣੀ ਲੜਕੀ ਨੂੰ ਭਰੋਸਾ ਦਿਵਾਇਆ ਕਿ ਅਸੀਂ ਪੈਸਿਆ ਦਾ ਇੰਤਜਾਮ ਕਰਕੇ ਦਿੰਦੇ ਹਾਂ, ਪਰ ਉਸ ਦੀ ਲੜਕੀ ਦੇ ਸੋਹਰੇ ਪਰਿਵਾਰ ਨੇ ਕਿਹਾ ਸੀ ਕਿ ਅਸੀਂ ਪੈਸਿਆਂ ਦਾ ਇੰਤਜਾਮ ਕਰਕੇ ਲੜਕੀ ਸੰਦੀਪ ਕੌਰ ਤੇ ਇਸ ਦੇ ਪਤੀ ਸਤਵੀਰ ਸਿੰਘ ਨੂੰ ਵਿਦੇਸ਼ ਭੇਜਾਂਗੇ ਪਰ ਉਸ ਦੀ ਲੜਕੀ ਨੇ ਦੱਸਿਆ ਕਿ ਉਹਨਾ ਦੇ ਸਹੁਰਾ ਪਰਿਵਾਰ ਕੋਲ ਕੋਈ ਪੈਸਾ ਨਹੀਂ ਹੈ ਜਿਸ ਨਾਲ ਉਹ ਵਿਦੇਸ਼ ਜਾ ਸਕਣ। ਜਿਸ ਸਬੰਧੀ ਮਿਤੀ 3- 7-2023 ਨੂੰ ਵਕਤ ਕਰੀਬ 1-30 ਪੀ.ਐਮ ਵਜੇ ਉਸ ਦੀ ਕੁੜਮਣੀ ਹਰਜੀਤ ਕੋਰ ਦਾ ਫੋਨ ਆਇਆ ਕਿ ਉਹਨਾ ਦੀ ਲੜਕੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ ਹੈ। ਮ੍ਰਿਤਕਾ ਦੇ ਪਿਤਾ ਲਖਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮਹਿਲਾਊਦੀਨਪੁਰ ਗਾਜੀ ਥਾਣਾ ਮੁਕੇਰੀਆਂ ਦੇ ਬਿਆਨਾਂ ਦੇ ਆਧਾਰ ਤੇ ਗੜ੍ਹਦੀਵਾਲਾ ਪੁਲਿਸ ਨੇ ਮ੍ਰਿਤਕ ਦੇ ਪਤੀ ਸਤਵੀਰ ਸਿੰਘ ਤੇ ਸੱਸ ਹਰਜੀਤ ਕੌਰ ਥੇ ਖਿਲਾਫ ਧਾਰਾ 306,34 ਭ/ਦ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated