Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing 82 ਗ੍ਰਾਮ ਨਸ਼ੀਲੇ ਪਦਾਰਥ,ਕੰਪਿਊਟਰ ਕੰਡਾ ਤੇ 12 ਹਜਾਰ ਰੁ. ਡਰੱਗ ਮਨੀ ਸਮੇਤ ਪਤੀ ਪਤਨੀ ਪੁਲਿਸ ਅੜਿੱਕੇ

82 ਗ੍ਰਾਮ ਨਸ਼ੀਲੇ ਪਦਾਰਥ,ਕੰਪਿਊਟਰ ਕੰਡਾ ਤੇ 12 ਹਜਾਰ ਰੁ. ਡਰੱਗ ਮਨੀ ਸਮੇਤ ਪਤੀ ਪਤਨੀ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

5 ਜੁਲਾਈ : 82 ਗ੍ਰਾਮ ਨਸ਼ੀਲੇ ਪਦਾਰਥ,ਕੰਪਿਊਟਰ ਕੰਡਾ ਤੇ 12 ਹਜਾਰ ਰੁ. ਡਰੱਗ ਮਨੀ ਸਮੇਤ ਪਤੀ ਪਤਨੀ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਰਈਆ ਪਤਨੀ ਸ਼ਾਹ ਦਿਲ ਅਤੇ ਸ਼ਾਹ ਦਿਲ ਪੁੱਤਰ ਸਲੀਮ ਸ਼ਹਿਜਾਦਾ ਅਲੀ ਉਰਫ ਮਾਸਟਰ ਸਲੀਮ ਵਾਸੀਆਨ ਮਕਾਨ ਨੰਬਰ 08 ਗਲੀ ਨੰਬਰ 06 ਪ੍ਰੀਤ ਨਗਰ ਅਬਾਦਪੁਰਾ ਥਾਣਾ ਭਾਰਗੋ ਕੈਂਪ ਜਲੰਧਰ ਹਾਲ ਵਾਸੀ ਕਿਰਾਏਦਾਰ ਸੇਵਾ ਸਿੰਘ ਵਾਸੀ ਮੰਝਪੁਰ ਰੋਡ ਭੰਗਾਲਾ ਥਾਣਾ ਮੁਕੇਰੀਆਂ ਵਜੋਂ ਹੋਈ ਹੈ।

ਸ. ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਬਜੀਤ ਸਿੰਘ ਐਸ.ਪੀ. ਇੰਨਵੈਸੀਗੇਸ਼ਨ ਹੁਸ਼ਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਮਿਤੀ 04.07.2023 ਨੂੰ ਏ.ਐਸ.ਆਈ ਰਵਿੰਦਰ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਦੌਰਾਨ ਸਰਈਆ ਪਤਨੀ ਸ਼ਾਹ ਦਿਲ ਅਤੇ ਸ਼ਾਹ ਦਿਲ ਪੁੱਤਰ ਸਲੀਮ ਸ਼ਹਿਜਾਦਾ ਅਲੀ ਉਰਫ ਮਾਸਟਰ ਸਲੀਮ ਵਾਸੀਆਨ ਮਕਾਨ ਨੰਬਰ 08 ਗਲੀ ਨੰਬਰ 06 ਪ੍ਰੀਤ ਨਗਰ ਅਬਾਦਪੁਰਾ ਥਾਣਾ ਭਾਰਗੋ ਕੈਂਪ ਜਲੰਧਰ ਹਾਲ ਵਾਸੀ ਕਿਰਾਏਦਾਰ ਸੇਵਾ ਸਿੰਘ ਵਾਸੀ ਮੰਝਪੁਰ ਰੋਡ ਭੰਗਾਲਾ ਥਾਣਾ ਮੁਕੇਰੀਆਂ ਨੂੰ ਕਾਬੂ ਕਰਕੇ ਆਰੋਪੀਆ ਪਾਸੋਂ ਨਸ਼ੀਲਾ ਪਦਾਰਥ ਬ੍ਰਾਮਦ ਅਤੇ ਡਰੱਗ ਮਨੀ ਬ੍ਰਾਮਦ ਕੀਤੀ ਗਈ ।ਦੋਸ਼ੀਆਨ ਦੇ ਖਿਲਾਫ ਮੁਕੇਰੀਆਂ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

error: copy content is like crime its probhihated