Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਹਿਮਾਚਲ ਤੋਂ ਅੰਮ੍ਰਿਤਸਰ ਜਾ ਰਹੇ ਵਿਅਕਤੀ ਪਾਸੋਂ ਤਿੰਨ ਅਣਪਛਾਤੇ ਵਿਅਕਤੀ ਗੱਡੀ ਖੋਹ ਕੇ ਫ਼ਰਾਰ

ਹਿਮਾਚਲ ਤੋਂ ਅੰਮ੍ਰਿਤਸਰ ਜਾ ਰਹੇ ਵਿਅਕਤੀ ਪਾਸੋਂ ਤਿੰਨ ਅਣਪਛਾਤੇ ਵਿਅਕਤੀ ਗੱਡੀ ਖੋਹ ਕੇ ਫ਼ਰਾਰ

ਗੁਰਦਾਸਪੁਰ ( ਅਸ਼ਵਨੀ )

6 ਜੁਲਾਈ – ਹਿਮਾਚਲ ਤੋਂ ਆਪਣੇ ਤੋਂ ਘਰ ਅਮ੍ਰਿਤਸਰ ਜਾ ਰਹੇ ਇਕ ਵਿਅਕਤੀ ਪਾਸੋਂ ਗੁਰਦਾਸਪੁਰ-ਅੰਮ੍ਰਿਤਸਰ ਹਾਈਵੇ ਬੱਬਰੀ ਤੋਂ ਤਿੰਨ ਨਾਮਾਲੂਮ ਗੱਡੀ ਖੋਹ ਕੇ ਫ਼ਰਾਰ ਹੋ ਗਏ । ਅੰਕੁਸ਼ ਸ਼ਰਮਾ ਪੁੱਤਰ ਮਦਨ ਲਾਲ ਸ਼ਰਮਾ ਵਾਸੀ ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਵਿੱਖੇ ਦਰਜ ਕਰਵਾਏ ਬਿਆਨ ਰਾਹੀਂ ਦੱਸਿਆ ਕਿ ਉਹ ਬੀਤੇ ਦਿਨ ਆਪਣੀ ਮਾਤਾ ਤੇ ਤਾਈ ਦੇ ਨਾਲ ਆਪਣੀ ਗੱਡੀ ਨੰਬਰ ਪੀ ਬੀ 02 ਡੀ ਜੈਡ 7317 ਤੇ ਸਵਾਰ ਹੋ ਕੇ ਹਿਮਾਚਲ ਤੋਂ ਅੰਮ੍ਰਿਤਸਰ ਜਾ ਰਿਹਾ ਸੀ । ਕਰੀਬ 9.30 ਵਜੇ ਰਾਤ ਐਚ ਪੀ ਪੈਟਰੋਲ ਪੰਪ ਬੱਬਰੀ ਦੇ ਅੱਗਲੇ ਪਾਸੇ ਬਾਥਰੂਮ ਕਰਨ ਲਈ ਰੁਕਿਆ ਅਤੇ ਬਾਥਰੂਮ ਕਰਕੇ ਜਦੋ ਗੱਡੀ ਵਿੱਚ ਬੈਠਣ ਲੱਗਾ ਤਾਂ ਅਚਾਨਕ ਇੱਕ ਗੱਡੀ ਰੁੱਕੀ ਜਿਸ ਵਿੱਚੋ ਤਿੰਨ ਨਾਮਾਲੂਮ ਨੋਜਵਾਨ ਉੱਤਰ ਕੇ ਸ਼ਿਕਾਇਤ ਕਰਤਾ ਵੱਲ ਆਏ ਅਤੇ ਉਸ ਦੇ ਮੱਥੇ ਤੇ ਰਿਵਾਲਵਰ ਰੱਖ ਕੇ ਉਸ ਦੀ ਮਾਤਾ ਅਤੇ ਤਾਈ ਸਮੇਤ ਗੱਡੀ ਵਿੱਚੋਂ ਧੱਕੇ ਮਾਰ ਕੇ ਉਤਾਰ ਦਿੱਤਾ ਅਤੇ ਗੱਡੀ ਲੈ ਕੇ ਫ਼ਰਾਰ ਹੋ ਗਏ । ਸਬ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅਕੁੰਸ਼ ਸ਼ਰਮਾ ਦੇ ਬਿਆਨ ਤੇ ਤਿੰਨ ਨਾਮਾਲੂਮ ਨੋਜਵਾਨਾਂ ਦੇ ਵਿੱਰੁਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

error: copy content is like crime its probhihated