Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਨਿਸ਼ਕਾਮ ਸੇਵਾ ਸੋਸਾਇਟੀ ਵੱਲੋਂ 20 ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ

ਨਿਸ਼ਕਾਮ ਸੇਵਾ ਸੋਸਾਇਟੀ ਵੱਲੋਂ 20 ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ

ਬਟਾਲਾ (ਅਵਿਨਾਸ਼ ਸ਼ਰਮਾ‌)

‌‌ ਸਾਡੀ ਸੋਸਾਇਟੀ ਦੇ ਦਰਵਾਜ਼ੇ ਲੋੜਵੰਦਾਂ ਲਈ ਹਮੇਸ਼ਾ ਖੁੱਲੇ ਹਨ:-ਵਿਜੇ ਪ੍ਰਭਾਕਰ

6 ਜੁਲਾਈ : ਨਿਸ਼ਕਾਮ ਸੇਵਾ ਸੋਸਾਇਟੀ ਵੱਲੋਂ ਅੱਜ 20 ਜ਼ਰੂਰਤ ਮੰਦ ਲੋਕਾਂ ਨੂੰ ਰਾਸ਼ਨ ਅਤੇ ਘਰੇਲੂ ਜ਼ਰੂਰਤਾਂ ਦੀਆਂ ਚੀਜ਼ਾਂ ਵੰਡੀਆਂ ਗਈਆਂ। ਨਿਸ਼ਕਾਮ ਸੇਵਾ ਸੋਸਾਇਟੀ ਦੇ ਪ੍ਰਧਾਨ ਵਿਜੇ ਪ੍ਰਭਾਕਰ ਨੇ ਕਿਹਾ ਕਿ ਸਾਡੀ ਸੋਸਾਇਟੀ ਦਾ ਅਸੂਲ ਹੈ ਕਿ ਅਸੀਂ ਸੇਵਾ ਲੈ ਰਹੇ ਵਿਅਕਤੀਆਂ ਦੀ ਤਸਵੀਰ ਕਦੇ ਵੀ ਪ੍ਰਕਾਸ਼ਿਤ ਨਹੀ ਕਰਦੇ । ਕਿਉਂਕਿ ਅਸੀਂ ਚਾਹੁੰਦੇ ਕਿ ਸਮਾਜ ਵਿਚ ਉਹਨਾਂ ਦੇ ਮਾਣ ਸਨਮਾਨ ਵਿੱਚ ਕੋਈ ਫਰਕ ਨਹੀਂ ਪਵੇ । ਪ੍ਰਭਾਕਰ ਨੇ ਕਿਹਾ ਕਿ ਸਾਡੀ ਸੋਸਾਇਟੀ ਦੇ ਦਰਵਾਜ਼ੇ ਲੋੜਵੰਦਾਂ ਲਈ ਹਮੇਸ਼ਾ ਖੁੱਲੇ ਹਨ । ਇਸ ਮੌਕੇ ਤੇ ਚੇਅਰਮੈਨ ਹਰਪਾਲ ਸਿੰਘ, ਵਾਈਸ ਚੇਅਰਮੈਨ ਮਿੰਟੂ ਬਾਜਵਾ, ਸੋਨੂੰ ਕੁਮਾਰ, ਗੋਪੀ ਕੁਮਾਰ, ਬੱਬੂ, ਨਿਤਿਨ,ਲਵ ਕੁਮਾਰ,ਅਮਨ ਗਿੱਲ ਵੱਲੋਂ ਨਿਸ਼ਕਾਮ ਸੇਵਾ ਸੋਸਾਇਟੀ ਦੇ ਪ੍ਰਧਾਨ ਵਿਜੇ ਪ੍ਰਭਾਕਰ ਨੂੰ ਸਰੋਪਾ ਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ।‌