Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

8 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ-ਕਾਮ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਨਤੀਜੇ ਵਿੱਚ ਤਰਨਵੀਰ ਕੋਰ ਨੇ 3099 ਅੰਕ ਹਾਸਲ ਕਰਕੇ ਪਹਿਲਾ ਸਥਾਨ, ਸੰਦੀਪ ਕੌਰ ਨੇ 3048 ਅੰਕ ਹਾਸਲ ਕਰਕੇ ਦੂਜਾ ਅਤੇ ਸਰਬਜੀਤ ਕੌਰ ਸਹੋਤਾ ਨੇ 2990 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।