Prime Punjab Times

Latest news
ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ... ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ ਗਭਵਤੀਆਂ ਮਹਿਲਾਵਾਂ ਸਰਕਾਰੀ ਸੰਸਥਾਂ ਵਿਚ ਹੀ ਜਣੇਪਾ ਕਰਾਉਣ : ਡਾ. ਸੁਦੇਸ਼ ਰਾਜਨ दीन दयाल उपाध्याय मार्केट गोलीकांड मामले में गिरफ्तार युवक की पुलिस ने करवाई परेड, समाज विरोधी तत्वो... ਛੀਨਾ ਹਸਪਤਾਲ ’ਤੇ ਚੱਲੀਆਂ ਗੋਲੀਆਂ, ਨਰਸ ਜ਼ਖ਼ਮੀ; ਪੁਲਿਸ ਵੱਲੋਂ ਜਾਂਚ ਸ਼ੁਰੂ SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ
ADVERTISEMENT
You are currently viewing ਟਾਂਡਾ ਦੇ ਪਿੰਡ ਖੁੱਡਾ ਦਾ ਨੌਜਵਾਨ ਹਰਪ੍ਰੀਤ ਸਿੰਘ ਅਮਰੀਕਾ ‘ਚ ਬਣਿਆ ਨੇਵੀ ਅਫਸਰ

ਟਾਂਡਾ ਦੇ ਪਿੰਡ ਖੁੱਡਾ ਦਾ ਨੌਜਵਾਨ ਹਰਪ੍ਰੀਤ ਸਿੰਘ ਅਮਰੀਕਾ ‘ਚ ਬਣਿਆ ਨੇਵੀ ਅਫਸਰ

ਟਾਂਡਾ / ਦਸੂਹਾ (ਚੌਧਰੀ) 

16 ਜੁਲਾਈ : ਜਿਲਾ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਪਿੰਡ ਖੁੱਡਾ ਦਾ ਨੌਜਵਾਨ ਹਰਪ੍ਰੀਤ ਸਿੰਘ ਅਮਰੀਕਾ ‘ਚ ਬਣਿਆ ਨੇਵੀ ਅਫਸਰ ਬਣਿਆ ਹੈ। ਪੰਜਾਬ ਪੁਲਸ ਦੇ ਸੇਵਾਮੁਕਤ ਇੰਸਪੈਕਟਰ ਵਰਿੰਦਰ ਸਿੰਘ ਅਤੇ ਮਾਤਾ ਸੇਵਾਮੁਕਤ ਟੀਚਰ ਜਗਦੀਸ਼ ਕੌਰ ਦੇ ਹੋਣਹਾਰ ਸਪੁੱਤਰ ਹਰਪ੍ਰੀਤ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਪੂਰਾ ਪਰਿਵਾਰ ਅਤੇ ਪਿੰਡ ਵਾਸੀ ਮਾਣ ਮਹਿਸੂਸ ਕਰ ਰਹੇ ਹਨ |

ਹਰਪ੍ਰੀਤ ਸਿੰਘ ਨੇ ਇਸ ਪ੍ਰਾਪਤੀ ਤੇ ਦੱਸਿਆ ਕਿ ਸੈਂਟ ਪਾਲ ਕਾਨਵੈਂਟ ਸਕੂਲ ਦਸੂਹਾ ਅਤੇ ਜੀਜੀਡੀਐਸਡੀ ਹਰਿਆਣਾ ਵਿਖੇ ਕਾਲਜ ਤੋਂ ਪੜਾਈ ਕਰਨ ਉਪਰੰਤ ਉੱਚ ਪੜਾਈ ਦੇ 2008 ਤੋਂ 2013 ਤੱਕ ਆਇਰਲੈਂਡ ਵਿੱਚ ਰਿਹਾ। ਉਸਦੇ ਉਪਰੰਤ ਅਮਰੀਕਾ ਵਿਖੇ ਐਮ ਬੀ ਦੀ ਪੜਾਈ ਪੂਰੀ ਕੀਤੀ।

ਹਰਪ੍ਰੀਤ ਨੇ ਕੜੀ ਮਿਹਨਤ ਤੋਂ ਬਾਅਦ ਅਮਰੀਕਾ ਨੇਵੀ ਚ ਅਫਸਰ ਪਦ ਪ੍ਰਾਪਤ ਕੀਤਾ ਹੈ।

error: copy content is like crime its probhihated