Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 70 ਗ੍ਰਾਮ ਨਸ਼ੀਲੇ ਪਦਾਰਥ ਅਤੇ 18000 ਐਮ ਐਲ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਪੁਲਿਸ ਅੜਿੱਕੇ

70 ਗ੍ਰਾਮ ਨਸ਼ੀਲੇ ਪਦਾਰਥ ਅਤੇ 18000 ਐਮ ਐਲ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

18 ਜੁਲਾਈ : 70 ਗ੍ਰਾਮ ਨਸ਼ੀਲੇ ਪਦਾਰਥ ਤੇ 18000 ਐਮ ਐਲ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਾਲ ਚੰਦ ਪੁੱਤਰ ਦਿਲ ਬਹਾਦਰ ਵਾਸੀ ਬੁੱਢੇਵਾਲ ਥਾਣਾ ਮੁਕੇਰੀਆਂ ਅਤੇ ਸੰਜੇ ਕੁਮਾਰ ਪੁੱਤਰ ਦਾਸੂ ਰਾਮ ਵਾਸੀ ਪਿੰਡ ਬਹਿਬਲ ਮੰਝ ਥਾਣਾ ਮੁਕੇਰੀਆਂ ਵਜੋਂ ਹੋਈ ਹੈ ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ. ਇੰਨਵੈਸੀਗੇਸ਼ਨ ਹੁਸ਼ਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ. ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮਿਤੀ 17.07.2023 ਨੂੰ ਏ.ਐਸ.ਆਈ. ਦਿਲਦਾਰ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆ ਦੇ ਲਾਲ ਚੰਦ ਪੁੱਤਰ ਦਿਲ ਬਹਾਦਰ ਵਾਸੀ ਬੁੱਢੇਵਾਲ ਥਾਣਾ ਥਾਣਾ ਮੁਕੇਰੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲਾ ਪਦਾਰਥ ਅਤੇ ਇਸ ਤੋਂ ਇਲਾਵਾ ਏ.ਐਸ.ਆਈ ਅਵਤਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਆਰੋਪੀ ਸੰਜੇ ਕੁਮਾਰ ਪੁੱਤਰ ਦਾਸੂ ਰਾਮ ਵਾਸੀ ਪਿੰਡ ਬਹਿਬਲ ਮੰਡ ਥਾਣਾ ਮੁਕੇਰੀਆ ਨੂੰ ਕਾਬੂ ਕਰਕੇ ਉਸ ਪਾਸੇ ਸ਼ਰਾਬ ਠੇਕਾ ਸੇਲ ਇਨ ਹਿਮਾਚਲ ਪ੍ਰਦੇਸ਼ ਬਰਾਮਦ ਕਰਕੇ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ ।