Prime Punjab Times

Latest news
ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ*
You are currently viewing ਬਈਂ ਦੇ ਪਾਣੀ ‘ਚ ਨਹਾਉਣ ਸਮੇਂ ਡੁੱਬਣ ਨਾਲ 15 ਸਾਲਾਂ ਨੌਜਵਾਨ ਦੀ ਮੌ+ਤ

ਬਈਂ ਦੇ ਪਾਣੀ ‘ਚ ਨਹਾਉਣ ਸਮੇਂ ਡੁੱਬਣ ਨਾਲ 15 ਸਾਲਾਂ ਨੌਜਵਾਨ ਦੀ ਮੌ+ਤ

ਟਾਂਡਾ / ਦਸੂਹਾ (PPT NEWS)

23 ਜੁਲਾਈ : ਟਾਂਡਾ ਦੇ ਪੁਲ ਪੁਖਤਾ ਨੇੜੇ ਬਈ ਦੇ ਪਾਣੀ ਵਿੱਚ ਨਹਾਉਣ ਸਮੇਂ ਪਾਣੀ ਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਸੁਨੀਲ ਕੁਮਾਰ ਵਾਸੀ ਮਸੀਤਪਾਲ ਕੋਟ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰੋਹਿਤ ਕੁਮਾਰ ਆਪਣੇ ਸਾਥੀਆਂ ਨਾਲ ਕਾਲੀ ਬਈ ਵਿਚ ਪਾਣੀ ਦੇ ਉਫਾਨ ਨੂੰ ਦੇਖਣ ਲਈ ਗਿਆ ਸੀ। ਉਹ ਬਾਅਦ ਵਿਚ ਉਸੇ ਪਾਣੀ ਵਿਚ ਨਹਾਉਣ ਲੱਗ ਪਿਆ। ਮ੍ਰਿਤਕ ਨਹਾਉਂਦੇ ਸਮੇਂ ਪਾਣੀ ਵਿਚ ਡੁੱਬ ਗਿਆ।ਪਾਣੀ ਦਾ ਵਹਾਅ ਤੇਜ ਹੋਣ ਕਰਕੇ ਮ੍ਰਿਤਕ ਦੀ ਲਾਸ ਨਹੀਂ ਲੱਭ ਸਕੀ। ਸੂਚਨਾ ਮਿਲਦੇ ਹੀ ਟਾਂਡਾ ਪੁਲਿਸ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਮ੍ਰਿਤਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।