Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਕੋਬਰਾ ਸੱਪ ਦੇ ਡੱਸਣ ਨਾਲ 12 ਵੀਂ ਜਮਾਤ ‘ਚ ਪੜ੍ਹਦੀ ਲੜਕੀ ਦੀ ਹੋਈ ਮੌ+ਤ

ਕੋਬਰਾ ਸੱਪ ਦੇ ਡੱਸਣ ਨਾਲ 12 ਵੀਂ ਜਮਾਤ ‘ਚ ਪੜ੍ਹਦੀ ਲੜਕੀ ਦੀ ਹੋਈ ਮੌ+ਤ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ)

24 ਜੁਲਾਈ : ਗੜ੍ਹਦੀਵਾਲਾ ਦੇ ਪਿੰਡ ਅੰਬਾਲਾ ਜੱਟਾਂ ਵਿਖੇ    ਕੋਬਰਾ ਸੱਪ ਦੇ ਡੱਸਣ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਦੀ ਬਾਰਵੀਂ ਜਮਾਤ ਵਿੱਚ ਪੜਦੀ ਲੜਕੀ ਦੀ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਗੁਰਪ੍ਰੀਤ ਕੌਰ (16)ਪੁੱਤਰੀ ਸਤਨਾਮ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਘਰ ਦੇ ਇੱਕ ਕਮਰੇ ਵਿੱਚ ਸੁੱਤੀ ਪਈ ਸੀ ਤਾਂ ਸੁੱਤੀ ਪਈ ਨੂੰ ਸੱਪ ਨੇ ਡੰਗ ਲਿਆ ਤੇ ਉਸ ਨੂੰ ਪਤਾ ਨਹੀਂ ਚੱਲਿਆ। ਸੱਪ ਲੜਨ ਵਾਲੀ ਥਾਂ ਤੇ ਗੁਰਪ੍ਰੀਤ ਕੌਰ ਨੇ ਮੱਛਰ ਲੜਿਆ ਸਮਝ ਕੇ ਖਾਜ ਕਰ ਦਿੱਤੀ। ਕੁਝ ਸਮੇਂ ਬਾਅਦ ਗੁਰਪ੍ਰੀਤ ਦੀ ਤਬੀਅਤ ਖਰਾਬ ਹੋਣ ਲੱਗ ਪਈ। ਪਰਿਵਾਰ ਉਸਨੂੰ ਹੁਸ਼ਿਆਰਪੁਰ ਹਸਪਤਾਲ ਵਿਖੇ ਲੈ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਪ੍ਰੀਤ ਦੇ ਸੱਪ ਲੜਨ ਦਾ ਉਸ ਸਮੇਂ ਪਤਾ ਚੱਲਿਆ ਜਦੋਂ ਪਰਿਵਾਰ ਲੜਕੀ ਦੀ ਮੌਤ ਤੇ ਅਫਸੋਸ ਚ ਬੈਠਾ ਸੀ ਤਾਂ ਅਚਾਨਕ ਸੱਪ ਘਰ ਦੇ ਕਮਰੇ ਚੋਂ ਬਾਹਰ ਆਇਆ। ਉੱਥੇ ਮੌਜੂਦ ਲੋਕਾਂ ਵਲੋਂ ਕੋਬਰਾ ਸੱਪ ਨੂੰ ਮਾਰ ਦਿੱਤਾ ਗਿਆ।

error: copy content is like crime its probhihated