Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਟੱਡੀ ਵੀਜ਼ਾ ਲਗਵਾਉਣ ਦੇ ਨਾਂ ਤੇ 1.15 ਲੱਖ ਦੀ ਮਾਰੀ ਠੱਗੀ, ਇੱਕ ਨਾਮਜ਼ਦ

ਸਟੱਡੀ ਵੀਜ਼ਾ ਲਗਵਾਉਣ ਦੇ ਨਾਂ ਤੇ 1.15 ਲੱਖ ਦੀ ਮਾਰੀ ਠੱਗੀ, ਇੱਕ ਨਾਮਜ਼ਦ

ਗੁਰਦਾਸਪੁਰ  ( ਅਸ਼ਵਨੀ )

24 ਜੁਲਾਈ – ਸਟੱਡੀ ਵੀਜ਼ਾ ਲਗਵਾਉਣ ਦੇ ਨਾਂ ਤੇ 1.15 ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋ ਇੱਕ ਨੂੰ ਨਾਮਜ਼ਦ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗੁਰਦਾਸਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਦਿਲਪ੍ਰੀਤ ਕੋਰ ਪਤਨੀ ਅਮਨਦੀਪ ਸਿੰਘ ਵਾਸੀ ਅੰਮ੍ਰਿਤਸਰ ਨੇ ਉਸ ਦੀ ਬੇਟੀ ਮਹਿਕਪ੍ਰੀਤ ਕੋਰ ਦਾ ਸਟੱਡੀ ਵੀਜਾ ਲਗਵਾਉਣ ਦੇ ਨਾ ਤੇ ਅਤੇ ਜਾਲੀ ਆਫਰ ਲੈਟਰ ਦੇ ਕੇ 115500 ਰੁਪਏ ਦੀ ਠੱਗੀ ਮਾਰੀ ਹੈ । ਤਫਤੀਸ਼ੀ ਅਫਸਰ ਸਬ ਇੰਸਪੈਕਟਰ ਸੋਮ ਲਾਲ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਕ੍ਰਾਇਮ ਵਿਰੁੱਧ ਅੋਰਤਾ ਅਤੇ ਬੱਚਿਆਂ ਗੁਰਦਾਸਪੁਰ ਵਲੋ ਕਰਨ ਉਪਰੰਤ ਦਿਲਪ੍ਰੀਤ ਕੋਰ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।