Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼ਹੀਦੋਂ ਕੀ ਚਿਤਾਉਂ ਪਰ ਲਗੇਂਗੇ ਹਰ ਵਰਸ਼ ਮੇਲੇ,ਵਤਨ ਪਰ ਮਿਟਣੇ ਵਾਲੋਂ ਕਾ ਯਹੀ ਬਾਕੀ ਨਿਸ਼ਾ ਹੋਗਾ

ਸ਼ਹੀਦੋਂ ਕੀ ਚਿਤਾਉਂ ਪਰ ਲਗੇਂਗੇ ਹਰ ਵਰਸ਼ ਮੇਲੇ,ਵਤਨ ਪਰ ਮਿਟਣੇ ਵਾਲੋਂ ਕਾ ਯਹੀ ਬਾਕੀ ਨਿਸ਼ਾ ਹੋਗਾ

ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ) 

ਕਾਰਗਿਲ ਸ਼ਹੀਦੀ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਐਕਸ ਸਰਵਿਸਮੈਨ ਵੈਲਫਅਰ ਐਸੋਸੀਏਸ਼ਨ ਗੜ੍ਹਦੀਵਾਲਾ ਦੇ ਮੈਂਬਰਾਂ ਨੇ ਦਿੱਤੀ ਸ਼ਰਧਾਂਜਲੀ 

26 ਜੁਲਾਈ : ਕਾਰਗਿਲ ਸ਼ਹੀਦੀ ਦਿਵਸ ਮੌਕੇ ਤੇ ਹੁਸ਼ਿਆਰਪੁਰ ਵਾਰ ਮੈਮੋਰੀਅਲ ਤੇ ਸ਼ਹੀਦ ਜਵਾਨਾਂ ਨੂੰ ਸੂਬੇਦਾਰ ਮੇਜਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਐਕਸ ਆਰਮੀ ਵੈਲਫਅਰ ਐਸੋਸੀਏਸ਼ਨ ਗੜ੍ਹਦੀਵਾਲਾ ਦੇ ਮੈਂਬਰਾਂ ਨੇ ਸ਼ਰਧਾਂਜਲੀ ਭੇਂਟ ਕੀਤੀ।ਇਸ ਮੌਕੇ ਉਹਨਾ ਦੀ ਟੀਮ ਵਿਚ ਕੈਪਟਨ ਸਰਵਣ ਸਿੰਘ,ਕੈਪਟਨ ਜਸਵੀਰ ਸਿੰਘ,ਹਵਾਲਦਾਰ ਸਰਬਜੀਤ ਸਿੰਘ, ਕੈਪਟਨ ਸਮਚੇਤ ਸਿੰਘ, ਹਵਾਲਦਾਰ ਅਮਰਜੀਤ ਸਿੰਘ, ਸੂਬੇਦਾਰ ਦਲਵੀਰ ਸਿੰਘ, ਹਵਾਲਦਾਰ ਕੁਲਦੀਪ ਸਿੰਘ ,ਨਾਇਕ ਸੇਵਾ ਸਿੰਘ, ਸਿਪਾਹੀ ਵਿਜੇ ਕੁਮਾਰ , ਨਾਇਕ ਤਰਲੋਕ ਸਿੰਘ ,ਨਾਇਕ ਮਨਜੀਤ ਸਿੰਘ ,ਨਾਇਬ ਸੂਬੇਦਾਰ ਦਰਸ਼ਨ ਸਿੰਘ ਸ਼ਾਮਲ ਸਨ। ਇਹਨਾਂ ਸਾਰੇ ਮੈਂਬਰਾਂ ਨੇ ਅੱਗੇ ਵੱਧ ਕੇ ਸਹੀਦਾਂ ਨੂੰ ਰੀਤ ਅਤੇ ਫੁੱਲ ਭੇਂਟ ਕਰਕੇ ਸਲੂਟ ਦਿੱਤਾ ਅਤੇ ਉਹਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ।