Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਵਲੋਂ ਮਨੀਪੁਰ ਘਟਨਾ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਵਲੋਂ ਮਨੀਪੁਰ ਘਟਨਾ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ (ਐਸਕੇ ਜੋਸ਼ੀ)

27 ਜੁਲਾਈ : ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਦੀ ਮੀਟਿੰਗ ਚੇਤ ਰਾਮ ਰਤਨ ਚੇਅਰਮੈਨ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ। ਜਿਸ ਵਿੱਚ ਮਨੀਪੁਰ ਚ ਔਰਤਾਂ ਤੇ ਕੀਤੇ ਤਸ਼ੱਦਦ ਦੀ ਨਿੰਦਾ ਕੀਤੀ ਅਤੇ ਪੀੜ੍ਤਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਜਰਨਲਿਸਟ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਤੇ ਮੰਗ ਪੱਤਰ ਵੀ ਦਿੱਤਾ । ਇਸ ਮੌਕੇ ਤੇ ਵਿਧਾਇਕ ਡਾ ਨਛੱਤਰ ਪਾਲ ਨਵਾਂਸ਼ਹਿਰ ਮੰਨੋਰੰਜਨ ਕਾਲੀਆ ਮੁੱਖ ਸਲਾਹਕਾਰ, ਸੁਖਜਿੰਦਰ ਸਿੰਘ ਭੰਗਲ ਸ਼ਹਿਰੀ ਪ੍ਰਧਾਨ, ਜਸਬੀਰ ਸਿੰਘ ਨੂਰਪੁਰ ਜਿਲ੍ਹਾ ਪ੍ਰਧਾਨ, ਸੁਖਦੇਵ ਸਿੰਘ ਸਕੱਤਰ ਜਨਰਲ, ਸੁਸ਼ੀਲ ਪਾਡੇ ਸੰਜੀਵ ਕੁਮਾਰ ਬੌਬੀ ਖ਼ਜ਼ਾਨਚੀ, ਵਾਸਦੇਵ ਪ੍ਰਦੇਸੀ ਅਤੇ ਦਿਨੇਸ਼ ਕੁਮਾਰ ਸੂਰੀ ਜਨਰਲ ਸਕੱਤਰ, ਹਰਮਿੰਦਰ ਸਿੰਘ ਪ੍ਰੈਸ ਸਕੱਤਰ, ਸੰਜੇ ਕੁਮਾਰ ਜੋਸ਼ੀ ਮੀਤ ਪ੍ਰਧਾਨ ਅਤੇ ਵਿਜੇ ਕੁਮਾਰ ਮੈਂਬਰ ਆਦਿ ਹਾਜ਼ਰ ਸਨ
ਤਸਵੀਰ
ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਦੇ ਅਹੁਦੇਦਾਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂ ਮੰਗ ਪੱਤਰ ਦਿੰਦੇ ਹੋਏ। ਤਸਵੀਰ :