Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਦੀ ਚੋਣ ਹੋਈ

ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਦੀ ਚੋਣ ਹੋਈ

ਨਵਾਂਸ਼ਹਿਰ (ਐਸਕੇ ਜੋਸ਼ੀ)

ਚੇਤ ਰਾਮ ਰਤਨ ਚੇਅਰਮੈਨ, ਸੁਖਜਿੰਦਰ ਭੰਗਲ ਪ੍ਰਧਾਨ ਬਣੇ

27 ਜੁਲਾਈ – ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਦੀ ਚੋਣ ਜਸਬੀਰ ਸਿੰਘ ਨੂਰਪੁਰ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ। ਜਿਸ ਵਿਚ ਚੇਤ ਰਾਮ ਰਤਨ ਚੇਅਰਮੈਨ, ਸੁਖਜਿੰਦਰ ਸਿੰਘ ਭੰਗਲ ਪ੍ਰਧਾਨ, , ਸੁਖਦੇਵ ਸਿੰਘ ਸਕੱਤਰ ਜਨਰਲ, ਸੰਜੀਵ ਕੁਮਾਰ ਬੌਬੀ ਖ਼ਜ਼ਾਨਚੀ, ਵਾਸਦੇਵ ਪ੍ਰਦੇਸੀ ਅਤੇ ਦਿਨੇਸ਼ ਕੁਮਾਰ ਸੂਰੀ ਜਨਰਲ ਸਕੱਤਰ, ਹਰਮਿੰਦਰ ਸਿੰਘ ਪ੍ਰੈਸ ਸਕੱਤਰ, ਮਨੋਰੰਜਨ ਕਾਲੀਆ ਮੁੱਖ ਸਲਾਹਕਾਰ, ਸੁਸ਼ੀਲ ਪਾਂਡੇ, ਸੰਜੇ ਕੁਮਾਰ ਮੀਤ ਪ੍ਰਧਾਨ ਅਤੇ ਵਿਜੇ ਕੁਮਾਰ ਮੈਂਬਰ ਚੁਣੇ ਗਏ। ਨਵਨਿਯੁਕਤ ਪ੍ਰਧਾਨ ਸੁਖਜਿੰਦਰ ਸਿੰਘ ਭੰਗਲ ਦਾ ਸਿਰਪਾਓ ਅਤੇ ਹਾਰ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਜਿੰਦਰ ਸਿੰਘ ਭੰਗਲ ਨੇ ਕਿਹਾ ਕਿ ਜੋ ਵੀ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਜੋ ਵੀ ਮੈਨੂੰ ਯੂਨੀਅਨ ਨੇ ਮਾਣ ਦਿੱਤਾ ਹੈ, ਮੈਂ ਉਸ ਦਾ ਸਦਾ ਰਿਣੀ ਰਹਾਂਗਾ।
ਤਸਵੀਰ
ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਦੀ ਚੋਣ ਉਪਰੰਤ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ ਨਵੇਂ ਅਹੁਦੇਦਾਰ ਅਤੇ ਮੈਂਬਰ। ਤਸਵੀਰ :