Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 102 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

102 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਗੜ੍ਹਸ਼ੰਕਰ  (ਅਸ਼ਵਨੀ ਸ਼ਰਮਾ)

28 ਜੁਲਾਈ : 102 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਮਾਹਿਲਪੁਰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ।

ਸਰਤਾਜ ਸਿੰਘ ਚਾਹਲ ਆਈ ਪੀ ਐਸ ਹੁਸ਼ਿਆਰਪੁਰ ਦੀ ਹਦਾਇਤਾ ਅਨੁਸਾਰ ਭੈੜੇ ਪੁਰਸ਼ਾਂ, ਨਸ਼ੇ ਦੇ ਸਮੱਗਲਰਾਂ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੇ ਦਿਸ਼ਾ-ਨਿਰਦੇਸ਼ ਹੇਠ ਐਸ ਆਈ ਬਲਜਿੰਦਰ ਸਿੰਘ ਮੱਲ੍ਹੀ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ-ਰੇਖ ਹੇਠ ਕੱਲ੍ਹ ਏ ਐਸ ਆਈ ਦਿਲਬਾਗ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਮੁਖਬਰ ਖਾਸ ਦੀ ਇਤਲਾਹ ਤੇ ਬਰ ਮਕਾਨ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਕਰਨੈਲ ਸਿੰਘ ਵਾਸੀ ਪੱਖੋਵਾਲ ਵਿਖੇ ਘਰ ਵਿੱਚ ਰੇਡ ਕਰਕੇ ਉਸ ਨੂੰ ਘਰ ਵਿੱਚੋਂ ਹੀ ਕਾਬੂ ਕਰਕੇ ਉਸ ਪਾਸੋਂ 102 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਨੰਬਰ 166 ਅ:/ਧ: 21-61-85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਮਾਹਿਲਪੁਰ ਵਿਖੇ ਦਰਜ ਕਰ ਲਿਆ ਗਿਆ। ਹੋਰ ਪੁੱਛਗਿੱਛ ਜਾਰੀ ਹੈ।