Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ 5 ਅਗਸਤ ਨੂੰ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ.. ਪੜ੍ਹੋ ਵੇਰਵਾ

ਜਰੂਰੀ ਮੁਰੰਮਤ ਕਾਰਨ 5 ਅਗਸਤ ਨੂੰ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ.. ਪੜ੍ਹੋ ਵੇਰਵਾ

ਗੜ੍ਹਦੀਵਾਲਾ (ਚੌਧਰੀ) 

4 ਅਗਸਤ : ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ ਪੀ.ਐੱਸ.ਪੀ.ਸੀ.ਐਲ.ਸਬ ਡਵੀਜ਼ਨ ਗੜਦੀਵਾਲਾ ਵਲੋਂ ਬਿਜਲੀ ਦੇ ਕੱਟ ਸਬੰਧੀ ਪ੍ਰੈਸ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 05 ਅਗਸਤ ਨੂੰ ਸਵੇਰੇ 10.00 ਵਜੇ ਤੋ 03.00 ਤੱਕ ਜਰੂਰੀ ਮੈਂਨਟੀਨੈਂਸ ਲਈ ਦਸੂਆ ਤੋਂ ਗੜਦੀਵਾਲਾ 66 ਕੇ.ਵੀ ਲਾਈਨ ਅਤੇ ਦਸੂਆ ਤੋਂ ਸ਼ੂਗਰ ਮਿੱਲ 66 ਕੋ ਵੀ ਲਾਈਨ ਦੀ ਸਪਲਾਈ ਬੰਦ ਰਹੇਗੀ । ਇਸ ਨਾਲ ਗੜਦੀਵਾਲਾ ਸਬ-ਸਟੇਸ਼ਨ ਤੋਂ ਚਲਦੇ ਸਾਰੇ ਏ ਪੀ ਅਤੇ ਯੂ.ਪੀ.ਐਸ ਫੀਡਰਾਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ ।

error: copy content is like crime its probhihated