Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ ਮਨਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਚੰਡੀਗੜ੍ਹ ਰੈਲੀ ਲਈ ਕਾਫਲਾ ਰਵਾਨਾ

ਸ ਮਨਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਚੰਡੀਗੜ੍ਹ ਰੈਲੀ ਲਈ ਕਾਫਲਾ ਰਵਾਨਾ

ਗੜ੍ਹਦੀਵਾਲਾ (ਚੌਧਰੀ)

5 ਅਗਸਤ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਉਸ ਦੇ ਸਹਿਯੋਗੀ ਜੱਥੇਬੰਦੀਆਂ ਵਲੋਂ ਪੰਜਾਬ ਦੇ ਪਾਣੀਆਂ ਦੇ ਸਬੰਧ ਵਿੱਚ ਅੱਜ ਵੱਡੀ ਰੈਲੀ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਜਿਸ ਵਿੱਚ ਸ਼ਾਮਲ ਹੋਣ ਲਈ ਸੀਨੀਅਰ ਮੀਤ ਪ੍ਰਧਾਨ ਸ ਮਨਜੀਤ ਸਿੰਘ ਖਾਨਪੁਰ ਵੱਡਾ ਕਾਫਲਾ ਲੈ ਕੇ ਰਵਾਨਾ ਹੋਏ। ਇਸ ਕਾਫਲੇ ਵਿਚ ਕੁਲਦੀਪ ਸਿੰਘ ਢੱਟ ਖਾਨਪੁਰ, ਬਲਵਿੰਦਰ ਸਿੰਘ ਜੇ ਈ, ਰਛਪਾਲ ਸਿੰਘ, ਬਲਵਿੰਦਰ ਸਿੰਘ ਚਿਪੜਾ, ਰਵਿੰਦਰਪਾਲ ਸਿੰਘ ਭੱਟੀਆਂ, ਵਿਕਰਮਜੀਤ ਸਿੰਘ, ਸਵਰਨ ਸਿੰਘ ਦੇਹਰੀਵਾਲ, ਚਰਨਜੀਤ ਸਿੰਘ ਸ਼ੇਖੂਪੁਰ, ਦਿਲਬਾਗ ਸਿੰਘ, ਬਲਕਾਰ ਸਿੰਘ, ਪਲਜਿੰਦਰ ਸਿੰਘ ਢੱਟ, ਬਲਦੇਵ ਸਿੰਘ ਦੇਵੀ, ਚਰਨਜੀਤ ਸਿੰਘ ਭੰਗੂ, ਗੁਰਮਨਜੋਤ ਸਿੰਘ, ਵਿਸ਼ਾਲ, ਲਵਪ੍ਰੀਤ ਸਿੰਘ, ਜੀਤਾ ਰਾਜਾਕਲਾਂ, ਪਵਨ ਕੁਮਾਰ, ਤਰਸੇਮ ਸਿੰਘ, ਦਲਵੀਰ ਸਿੰਘ, ਸੁਖਵਿੰਦਰ ਸਿੰਘ ਖਾਨਪੁਰ, ਰਨਜਿੰਦਰ ਸਿੰਘ ਢੱਟ, ਜਗਦੀਸ਼ ਸਿੰਘ ਸ਼ੇਖੂਪੁਰ ਆਦਿ ਸ਼ਾਮਲ ਸਨ।