Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਬਿਨਾਂ ਮਨਜ਼ੂਰੀ ਦੇ ਡਰੋਨ ਕੈਮਰਾ ਚਲਾਉਣ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਬਿਨਾਂ ਮਨਜ਼ੂਰੀ ਦੇ ਡਰੋਨ ਕੈਮਰਾ ਚਲਾਉਣ ’ਤੇ ਪਾਬੰਦੀ

ਹੁਸ਼ਿਆਰਪੁਰ (ਬਿਊਰੋ)

10  ਅਗਸਤ : ਜਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ 15 ਅਗਸਤ 2023 ਨੂੰ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।  ਉਨ੍ਹਾਂ ਦੱਸਿਆ ਕਿ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 15 ਅਗਸਤ 2023 ਨੂੰ ਜ਼ਿਲ੍ਹਾ ਪੱਧਰੀ ਅਤੇ ਗੜ੍ਹਸ਼ੰਕਰ, ਦਸੂਹਾ, ਮੁਕੇਰੀਆਂ ਵਿਖੇ ਸਬ-ਡਵੀਜ਼ਨ ਲੈਵਲ ’ਤੇ ਸੁਤੰਤਰਤਾ ਦਿਵਸ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮ ਮੌਕੇ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਿਨਾਂ ਮਨਜ਼ੂਰੀ ਤੋਂ ਡਰੋਨ ਕੈਮਰਾ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ।