Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਵਿਤਾ,ਕਹਾਣੀ ਅਤੇ ਲੇਖ ਮੁਕਾਬਲੇ ਕਰਵਾਏ

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਵਿਤਾ,ਕਹਾਣੀ ਅਤੇ ਲੇਖ ਮੁਕਾਬਲੇ ਕਰਵਾਏ

ਗੜ੍ਹਦੀਵਾਲਾ (ਚੌਧਰੀ) 

13 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਹਿੰਦੁਸਤਾਨ ਦੇ ਆਜ਼ਾਦੀ ਦਿਹਾੜੇ ਨੁੰ ਸਮਰਪਿਤ ਕਵਿਤਾ, ਕਹਾਣੀ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੋਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਨਾ ਕੇਵਲ ਵਿਦਿਆਰਥੀਆਂ ਨੂੰ ਆਜ਼ਾਦੀ ਅੰਦੋਲਨ ਦੇ ਸਾਫਾਮੱਤੇ ਇਤਿਹਾਸ ਤੋਂ ਜਾਣੂੰ ਕਰਵਾਉਣ ਵਿੱਚ ਯੋਗਦਾਨ ਪਾਉਂਦੇ ਹਨ ਬਲਕਿ ਅੱਜ ਦੀ ਨੌਜਵਾਨ ਪੀੜੀ ਅੰਦਰ ਦੇਸ਼ ਭਗਤੀ ਦੀ ਚਿਣਗ ਜਗਾਉਣ ਵਿੱਚ ਵੀ ਸਹਾਈ ਹੁੰਦੇ ਹਨ। ਇਸ ਮੋਕੇ ਤੇ ਅੰਗਰੇਜ਼ੀ ਵਿਭਾਗ ਦੇ ਅਧਿਆਪਕ ਮਲਿਕਾ ਮੰਡ, ਮੈਡਮ ਨਰਿੰਦਰ ਕੌਰ ਅਤੇ ਸ੍ਰੀ ਮੁਨੀਸ਼ ਦੇਵ ਹਾਜ਼ਰ ਸਨ।