Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਦਸੂਹਾ ਦੀ ਕੰਢੀ ਕਨਾਲ ਨਹਿਰ ‘ਚ ਡਿੱਗੀ ਕਾਰ…

ਦਸੂਹਾ ਦੀ ਕੰਢੀ ਕਨਾਲ ਨਹਿਰ ‘ਚ ਡਿੱਗੀ ਕਾਰ…

ਦਸੂਹਾ (ਚੌਧਰੀ) 

ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਪਰਤ ਰਿਹਾ ਸੀ ਪਰਿਵਾਰ

13 ਅਗਸਤ : ਦਸੂਹਾ ਦੀ ਕੰਢੀ ਕਨਾਲ ਨਹਿਰ ਚ ਇੱਕ ਕਾਰ ਦੇ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਨਿਵਾਸੀ ਨਰੰਗਪੁਰ ਆਪਣੀ ਕਾਰ ਨੰਬਰ ਡੀ ਐਲ 9 ਸੀ ਬੀ ਸੀ 5312  ਚ ਪਰਿਵਾਰ ਸਮੇਤ  ਦਿੱਲੀ ਤੋਂ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰ ਵਾਪਸ ਪਰਤ ਰਿਹਾ ਸੀ ਤੇ ਆਪਣੇ ਜੱਦੀ ਪਿੰਡ ਨਰੰਗਪੁਰ ਨੂੰ ਜਾ ਰਿਹਾ ਸੀ ਤਾਂ ਪਿੰਡ ਭਟੋਲੀ ਮੋੜ ਨੇੜੇ ਗੱਡੀ ਦਾ ਸੰਤੁਲਨ ਖੋਹਣ ਤੇ ਕੰਡੀ ਕਨਾਲ ਨਹਿਰ ਵਿਚ ਡਿੱਗ ਪਿਆ । ਗੱਡੀ ਵਿਚ ਡਰਾਇਰ ਸਮੇਤ ਪੰਜ ਲੋਕ ਸਵਾਰ ਸਨ। ਸਥਾਨਕ ਲੋਕਾਂ ਗੱਡੀ ਨਹਿਰ ਵਿਚ ਡਿੱਗਦੀ ਦੇਖ ਕਾਰ ਸਵਾਰ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਿਆ ਲਿਆ ਗਿਆ । ਇਸ ਹਾਦਸਾ ਵਿਚ ਪਰਿਵਾਰ ਦੇ ਸਾਰੇ ਲੋਕਾਂ ਦਾ ਬਚਾਅ ਹੋ ਗਿਆ ਅਤੇ ਬਾਅਦ ਵਿੱਚ ਜੇਸੀਬੀ ਦੀ ਮਦਦ ਨਾਲ ਇਸ ਗੱਡੀ ਨੂੰ ਨਹਿਰ ਵਿਚੋਂ ਕੱਢਿਆ ਗਿਆ।