Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਪਿੰਡ ਕੋਈ ਤੋਂ 10ਵੀਂ ਪੈਦਲ ਯਾਤਰਾ ਅਰੰਭ 

ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਪਿੰਡ ਕੋਈ ਤੋਂ 10ਵੀਂ ਪੈਦਲ ਯਾਤਰਾ ਅਰੰਭ 

ਗੜ੍ਹਦੀਵਾਲਾ (ਚੌਧਰੀ) 

20 ਅਗਸਤ : ਅੱਜ ਮਾਤਾ ਕੁੰਤੀ ਮੰਦਿਰ ਪਿੰਡ ਕੋਈ ਤੋਂ ਸਮੂਹ ਸੰਗਤ ਦੇ ਸਹਿਯੋਗ ਨਾਲ 10 ਵੀਂ ਪੈਦਲ ਯਾਤਰਾ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਚਾਲਾ ਪਾਇਆ। ਇਸ ਤੋਂ ਪਹਿਲਾਂ ਪਿੰਡ ਵਾਸੀਆਂ ਦੀ ਸਮੂਹ ਸੰਗਤਾਂ ਵਲੋਂ ਬੀਤੀ 15 ਅਗਸਤ ਨੂੰ ਇਸ ਸਬੰਧੀ ਵਿੱਚ ਸ਼ੋਭਾ ਯਾਤਰਾ ਕੱਢੀ ਗਈ।

ਇਹ ਜੱਥਾ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਉਪਰੰਤ 24 ਅਗਸਤ ਨੂੰ ਮਾਤਾ ਕੁੰਤੀ ਮੰਦਿਰ ਪਿੰਡ ਕੋਈ ਵਿਖੇ ਮਹਾਂਮਾਈ ਦਾ ਭੰਡਾਰਾ ਕਰਵਾਇਆ ਜਾਵੇਗਾ। ਇਸ ਉਪਲਕਸ਼ ਵਿੱਚ ਮਾਤਾ ਚਿੰਤਪੁਰਨੀ ਸ਼ੋਭਾ ਯਾਤਰਾ ਦੇ ਪ੍ਰਬੰਧਕ ਰਾਜ ਕੁਮਾਰ ਰਾਜੂ, ਮਾਸਟਰ ਸੰਜੀਵ ਕੁਮਾਰ ਵਿੱਕੀ, ਮਾਤਾ ਕੁੰਤੀ ਮੰਦਿਰ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ, ਸੰਜੀਵ ਕੁਮਾਰ ਸੰਜੂ, ਬਲਕਾਰ ਸਿੰਘ, ਕਰਨ ਕੁਮਾਰ, ਕੁਲਜੀਤ ਸਿੰਘ, ਅਕਸ਼ੈ ਠਾਕੁਰ, ਰੋਹਿਤ ਕੁਮਾਰ, ਹਰਮੇਸ਼ ਕੁਮਾਰ ਦਿੱਲੀ, ਸੁਰਜੀਤ ਸਿੰਘ, ਸੁਨੀਤਾ ਦੇਵੀ, ਸਰੋਜ ਕੁਮਾਰੀ, ਸੀਮਾ ਕੁਮਾਰੀ, ਜੋਤੀ, ਕਰਨੈਲ ਸਿੰਘ, ਜਤਿੰਦਰ ਸਿੰਘ, ਦੇਵਰਾਜ, ਅਸ਼ੋਕ ਕੁਮਾਰ, ਤਿਜਲ ਕੌਂਡਲ, ਭੁਪੇਸ਼ ਠਾਕੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

error: copy content is like crime its probhihated