Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing *ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਵਲੋਂ ਰਛਪਾਲ ਸਿੰਘ ਉੱਪਲ ਅਤੇ ਹਰਜਿੰਦਰ ਸਿੰਘ ਟੋਨੀ ਸਨਮਾਨਿਤ*

*ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਵਲੋਂ ਰਛਪਾਲ ਸਿੰਘ ਉੱਪਲ ਅਤੇ ਹਰਜਿੰਦਰ ਸਿੰਘ ਟੋਨੀ ਸਨਮਾਨਿਤ*

ਗੜ੍ਹਦੀਵਾਲਾ (ਚੌਧਰੀ) 

23 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਸ. ਹਰਭਗਵੰਤ ਸਿੰਘ ਅਤੇ ਖੇਡ ਵਿਭਾਗ ਵਲੋਂ ਸ. ਰਛਪਾਲ ਸਿੰਘ ਉੱਪਲ ਪੀ.ਟੀ.ਆਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਅਤੇ ਹਰਜਿੰਦਰ ਸਿੰਘ ਟੋਨੀ ਪੀ ਟੀ ਆਈ ਸਰਕਾਰੀ ਹਾਈ ਸਕੂਲ ਮਿਰਜਾ ਨੂੰ ਖੇਡਾਂ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਪ੍ਰਸ਼ੰਸਾ ਪੱਤਰ ਗੜ੍ਹਦੀਵਾਲਾ ਜੋਨ ਪ੍ਰਧਾਨ ਸ੍ਰੀਮਤੀ ਅਰਵਿੰਦਰ ਕੌਰ ਗਿੱਲ ਪ੍ਰਿੰਸੀਪਲ ਵੱਲੋਂ ਸ.ਰਛਪਾਲ ਸਿੰਘ ਉੱਪਲ ਜੀ ਨੂੰ ਦਿੱਤਾ ਗਿਆ ਅਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਜੋਨ ਸਕੱਤਰ ਪ੍ਰੇਮ ਸਿੰਘ, ਦਲਜੀਤ ਸਿੰਘ ਡੀ ਪੀ ਈ, ਸ. ਹਰਵਿੰਦਰ ਸਿੰਘ ਟੋਨੀ, ਲਖਵੀਰ ਸਿੰਘ, ਮੈਡਮ ਰਚਨਾ,  ਪ੍ਰਵੀਨ ਕੁਮਾਰੀ, ਬਰਜਿੰਦਰ ਕੌਰ, ਸ.ਕਰਨੈਲ ਸਿੰਘ ਡੀ ਪੀ ਈ , ਸੀਮਾ ਕੁਮਾਰੀ, ਸਰਪੰਚ ਚੈਚਲ ਸਿੰਘ, ਬਹਾਦਰ ਸਿੰਘ ਅਤੇ ਵੱਖ ਵੱਖ ਸਕੂਲਾਂ ਦੇ ਸਰੀਰਿਕ ਸਿੱਖਿਆ ਅਧਿਆਪਕ ਹਾਜਰ ਸਨ।

error: copy content is like crime its probhihated