Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਧਾਰਮਿਕ ਪ੍ਰੋਗਰਾਮ ਆਪਸੀ ਸਾਂਝ ਤੇ ਪਿਆਰ ਦੀ ਭਾਵਨਾ ਪੈਦਾ ਕਰਦੇ ਹਨ : ਮਨਹਾਸ

ਧਾਰਮਿਕ ਪ੍ਰੋਗਰਾਮ ਆਪਸੀ ਸਾਂਝ ਤੇ ਪਿਆਰ ਦੀ ਭਾਵਨਾ ਪੈਦਾ ਕਰਦੇ ਹਨ : ਮਨਹਾਸ

ਗੜ੍ਹਦੀਵਾਲਾ (ਚੌਧਰੀ) 

23 ਅਗਸਤ : ਅੱਜ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਭੰਬੋਵਾਲ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਹਰ ਸਾਲ ਪਿੰਡ ਦੇ ਨੌਜਵਾਨ ਪੈਦਲ ਹੀ ਮਹਾਮਾਈ ਦਾ ਝੰਡਾ ਚੁੱਕ ਕੇ ਮਾਤਾ ਚਿੰਤਪੁਰਨੀ ਜੀ ਦੇ ਦਰਬਾਰ ਵਿੱਚ ਜਾਂਦੇ ਹਨ।ਲੰਗਰ ਦਾ ਆਯੋਜਨ ਕੀਤਾ ਗਿਆ। ਪਿੰਡ ਦੇ ਸਾਰੇ ਘਰਾਂ ਵਿੱਚ ਮਾਤਾ ਦੇ ਝੰਡੇ ਲਹਿਰਾਏ ਗਏ।ਇਸ ਮੌਕੇ ਸੰਜੀਵ ਮਨਹਾਸ ਨੇ ਕਿਹਾ ਕਿ ਧਾਰਮਿਕ ਪ੍ਰੋਗਰਾਮ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਨੌਜਵਾਨਾਂ ਅਤੇ ਪਿੰਡ ਵਾਸੀਆਂ ਦੀ ਧਾਰਮਿਕ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਸ਼ਲਾਂਘਾ ਕੀਤੀ।ਇਸ ਮੌਕੇ ਵਿਕਾਸ ਠਾਕੁਰ, ਜੀਵਨ ਕੁਮਾਰ ਜੀਵੁ, ਸਰਪੰਚ ਮਸੋ ਦੇਵੀ, ਪੰਚ ਮਮਤਾ ਕੁਮਾਰੀ, ਪੰਚ ਪਰਵੀਨ ਕੁਮਾਰੀ, ਬੰਟੀ ਠਾਕੁਰ, ਕੈਪਟਨ ਗੁਰਪਾਲ ਸਿੰਘ, ਸੂਬੇਦਾਰ ਸ. ਬਿਸ਼ਨ ਦਾਸ, ਹੈਪੀ ਠਾਕੁਰ, ਕੇਸ਼ਵ ਚੰਦ, ਸ਼ਾਗਾ ਰਾਮ, ਓਮਕਾਰ ਸਿੰਘ, ਜੈ ਚੰਦ, ਗਿਆਨ ਚੰਦ, ਪੰਚ ਨਗਿੰਦਰ ਸਿੰਘ, ਥਾਣੇਦਾਰ ਗੁਰਮੇਲ ਸਿੰਘ, ਰਿਸ਼ੂ, ਸੂਬੇਦਾਰ ਹਰਦੇਵ ਸਿੰਘ, ਮਹਿੰਦਰ ਸਿੰਘ, ਸੰਨੀ ਠਾਕੁਰ, ਸੰਦੀਪ ਜੋਤੁ, ਅਭੀ, ਓਮ, , ਸੰਜੂ, ਸ਼ਾਂਤੀ, ਸ਼ਾਮ, ਵਿਨੈ ਚੇਤਨ, ਸ਼ਾਂਤੀ ਦੇਵੀ, ਮਾਸਟਰਨੀ ਸੰਤੋਸ਼ ਕੁਮਾਰੀ, ਰਜਨੀ ਰਾਣੀ, ਨਰਿੰਦਰ ਨੰਦੂ, ਸੁਸ਼ਮਾ ਰਾਣੀ, ਊਸ਼ਾ, ਸੋਨੀਆ, ਕੁਸਮ ਆਦਿ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪਿੰਡ ਦੀਆਂ ਔਰਤਾਂ ਹਾਜ਼ਰ ਸਨ।

error: copy content is like crime its probhihated