Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਡੀ ਮਾਤਰਾ ਵਿਚ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਆਏ ਪੁਲਿਸ ਅੜਿੱਕੇ

ਵੱਡੀ ਮਾਤਰਾ ਵਿਚ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਆਏ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

24 ਅਗਸਤ : ਮੁਕੇਰੀਆਂ ਪੁਲਿਸ ਨੇ ਦੋ ਵਿਅਕਤੀਆਂ ਨੂੰ 120000 ਐਮ ਐਲ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜੋਗਿੰਦਰ ਪਾਲ ਪੁਤਰ ਮੁਸ਼ਤਾਕ ਵਾਸੀ ਘਸੀਟਪੁਰ ਥਾਣਾ ਮੁਕੇਰੀਆਂ ਜ਼ਿਲਾ ਹੁਸ਼ਿਆਰਪੁਰ ਅਤੇ ਸਲੀਮ ਮਸੀਹ ਪੁੱਤਰ ਬਾਵਾ ਮਸੀਹ ਵਾਸੀ ਜਲਾਲਾ ਥਾਣਾ ਮੁਕੇਰੀਆਂ ਵਜੋਂ ਹੋਈ ਹੈ ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤੋਂ ਸਰਬਜੀਤ ਸਿੰਘ ਐਸ.ਪੀ. ਇੰਨਵਸੀਗੇਸ਼ਨ ਹੁਸ਼ਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਸ.ਐਸ.ਪੀ. ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਜਾਇਜ ਖਰਾਬ ਵੇਚਣ ਦਾ ਧੰਦਾ ਕਰਨ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮਿਤੀ 24:08 2025 ਨੂੰ ਏ.ਐਸ.ਆਈ ਸੁਖਦੇਵ ਸਿੰਘ ਵਲੋਂ ਸਮੇਤ ਸਾਥੀ ਕਰਮਚਾਥੀਆਂ ਦੁਰਾਨੇ ਨਾਕਾ ਬੰਦੀ ਪੁਲ ਸੂਆ ਨਹਿਰ ਬਾਹਦ ਘਸੀਟਪੁਰ ਜੋਗਿੰਦਰ ਪਾਲ ਪੁਤਰ ਮੁਸ਼ਤਾਕ ਵਾਸੀ ਘਸੀਟਪੁਰ ਥਾਣਾ ਮੁਕੇਰੀਆਂ ਜ਼ਿਲਾ ਹੁਸ਼ਿਆਰਪੁਰ ਅਤੇ ਏ.ਐਸ.ਆਈ ਤਰਨਜੀਤ ਸਿੰਘ ਚੋਕੀ ਭੰਗਾਲਾ ਵਲੋਂ ਸਲੀਮ ਮਸੀਹ ਪੁੱਤਰ ਬਾਵਾ ਮਸੀਹ ਵਾਸੀ ਜਲਾਲਾ ਥਾਣਾ ਮੁਕੇਰੀਆਂ ਨੂੰ ਕਾਬੂ ਕਰਕੇ ਆਰਪੀਆਂ ਪਾਸੋਂ ਭਾਰੀ ਮਾਤਰਾ ਵਿੱਚ ਨਜਾਇਜ ਸਰਾਬ ਬ੍ਰਾਮਦ ਕਰਕ ਮੁਕੱਦਮੇ ਦਰਜ ਕੀਤੇ ਗਏ ਹਨ ।