Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਕੂਲ ਜੋਨਲ ਖੇਡਾਂ ਲੜਕੀਆਂ ਦੇ ਰੱਸਾ ਕੱਸੀ ਅੰਡਰ 19 ਮੁਕਾਬਲੇ ‘ਚ ਸੈਟ ਸੋਲਜਰ ਸਕੂਲ ਗੜ੍ਹਦੀਵਾਲਾ ਨੇ ਪਹਿਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤਕਲਾਂ ਨੇ ਦੂਜਾ ਸਧਾਨ ਕੀਤਾ ਹਾਸਿਲ

ਸਕੂਲ ਜੋਨਲ ਖੇਡਾਂ ਲੜਕੀਆਂ ਦੇ ਰੱਸਾ ਕੱਸੀ ਅੰਡਰ 19 ਮੁਕਾਬਲੇ ‘ਚ ਸੈਟ ਸੋਲਜਰ ਸਕੂਲ ਗੜ੍ਹਦੀਵਾਲਾ ਨੇ ਪਹਿਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤਕਲਾਂ ਨੇ ਦੂਜਾ ਸਧਾਨ ਕੀਤਾ ਹਾਸਿਲ

ਗੜ੍ਹਦੀਵਾਲਾ (ਚੌਧਰੀ) 

25 ਅਗਸਤ : ਜਿਲ੍ਹਾ ਸਿੱਖਿਆ ਅਫ਼ਸਰ ਸ. ਹਰਭਗਵੰਤ ਸਿੰਘ (ਸੈ: ਸਿੱ:) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਖੇਡ ਕੁਆਰਡੀਨੇਟਰ ਜਗਜੀਤ ਸਿੰਘ ਹੁਸ਼ਿਆਰਪੁਰ ਦੀ ਦੇਖ-ਰੇਖ ਵਿਚ ਜੋਨ ਗੜ੍ਹਦੀਵਾਲਾ ਵਿਖੇ ਜੋਨਲ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਨਾਂ ਵਿੱਚ ਲੜਕੀਆਂ ਦੇ ਰੱਸਾ ਕੱਸੀ ਅੰਡਰ 19 ਗਰੁੱਪ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਸੇਂਟ ਸੋਲਜਰ ਸਕੂਲ ਗੜ੍ਹਦੀਵਾਲਾ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤਕਲਾਂ ਨੇ ਦੂਸਰਾ ਸਧਾਨ ਹਾਸਲ ਕੀਤਾ। ਇਸ ਤੇ ਹੀ ਲੜਕੀਆਂ ਦੇ ਅੰਡਰ-14 ਕਬੱਡੀ ਨੈਸ਼ਨਲ ਸਟਾਇਲ ਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜਦੀਵਾਲਾ ਨੇ ਪਹਿਲਾਂ ਅਤੇ ਸਰਕਾਰੀ ਹਾਈ ਸਕੂਲ ਮਿਰਜਾਪੁਰ ਨੇ ਦੂਸਰਾ ਸਥਾਨ ਹਾਸਲ ਕੀਤਾ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤਕਲਾਂ ਦੇ ਸਕੂਲ ਇੰਚਾਰਜ ਸਤਵਿੰਦਰ ਕੌਰ ਨੇ ਖਿਡਾਰਨਾਂ ਤੇ ਟੀਮ ਇੰਚਾਰਜ ਡੀ ਪੀ ਪ੍ਰੇਮ ਸਿੰਘ ਨੂੰ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਤੇ ਖਿਡਾਰਨਾਂ ਨੂੰ ਹੋਰ ਮੇਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੋਨ ਪ੍ਰਧਾਨ ਪ੍ਰਿੰਸੀਪਲ ਅਰਵਿੰਦਰ ਕੌਰ,ਜੋਨ ਸਕੱਤਰ ਡੀ ਪੀ ਪ੍ਰੇਮ ਸਿੰਘ, ਪੀ ਟੀ ਆਈ ਰਸ਼ਪਾਲ ਸਿੰਘ ਮਸਤੀਵਾਲ, ਜਸਵਿੰਦਰ ਸਿੰਘ, ਦਲਜੀਤ ਸਿੰਘ ਭਾਨਾ,ਮੈਡਮ ਰਚਨਾ, ਕੋਚ ਹਰਵਿੰਦਰ ਸਿੰਘ ਬਾਹਲਾ, ਪੀ ਟੀ ਆਈ ਹਰਜਿੰਦਰ ਸਿੰਘ ਟੋਨੀ, ਬਹਾਦਰ ਜਗਦੀਸ਼ ਸਿੰਘ, ਲਖਵੀਰ ਸਿੰਘ ਦਾਰਾਪੁਰ, ਮੈਡਮ ਮੋਨਿਕਾ, ਰਾਜਿੰਦਰ ਕੌਰ, ਰਵਿੰਦਰ ਕੌਰ ਰੂਬੀ, ਭੁਪਿੰਦਰ ਸਿੰਘ, ਪਰਵੀਨ ਕੁਮਾਰੀ, ਬਲਜਿੰਦਰ ਕੌਰ, ਦਲਜੀਤ ਸਿੰਘ ਸੰਸਾਰਪੁਰ, ਰਣਜੋਤ ਸਿੰਘ, ਚੈਂਚਲ ਸਿੰਘ, ਕਰਨੈਲ ਸਿੰਘ, ਦਲਜੀਤ ਸਿੰਘ ਭਾਨਾ, ਮਨਪ੍ਰੀਤ ਕੌਰ ਮਿਰਜ਼ਾਪੁਰ, ਸਰਬਜੀਤ ਸਿੰਘ ਮਿਰਜ਼ਾਪੁਰ, ਪ੍ਰਵੀਨ ਕੁਮਾਰੀ, ਸੁਖਪਾਲ ਕੌਰ, ਸੀਮਾ ਕੁਮਾਰੀ, ਸੋਨੀ ਗੜ੍ਹਦੀਵਾਲਾ ਆਦਿ ਸਮੇਤ ਖੇਡ ਪ੍ਰੇਮੀ ਹਾਜ਼ਰ ਸਨ।

 

error: copy content is like crime its probhihated