Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 38ਵਾਂ ਕੌਂਮੀ ਨੇਤਰ ਦਾਨ ਪੰਦਰਵਾੜਾ ਮਨਾਇਆ ਗਿਆ

38ਵਾਂ ਕੌਂਮੀ ਨੇਤਰ ਦਾਨ ਪੰਦਰਵਾੜਾ ਮਨਾਇਆ ਗਿਆ

ਟਾਂਡਾ / ਦਸੂਹਾ (ਚੌਧਰੀ) 

25 ਅਗਸਤ : ਸਿਵਲ ਸਰਜਨ ਹੁਸ਼ਿਆਰਪੁਰ ਅਤੇ ਐਸ ਐਮ ਓ ਟਾਂਡਾ ਦੀ ਅਗਵਾਈ ਦੇ ਵਿਚ ਆਈ ਡੋਨੇਸ਼ਨ ਹੁਸ਼ਿਆਰਪੁਰ ਦੇ ਬਲਾਕ ਟਾਂਡੇ ਦੇ ਬੀ ਆਰ ਕਾਜਲ ਹਸਪਤਾਲ ਵਿਚ 38ਵਾਂ ਕੌਂਮੀ ਨੇਤਰ ਦਾਨ ਪੰਦਰਵਾੜਾ ਮਨਾਇਆ ਗਿਆ। ਜਿਸ ਵਿਚ ਅੱਖਾਂ ਦਾਨ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਡਾਕਟਰ ਕੇਵਲ ਸਿੰਘ ਡਿਪਟੀ ਡਾਇਰੈਕਟਰ ਪੰਜਾਬ( ਰਿਟਾ) ,ਭਾਈ ਵਰਿੰਦਰ ਸਿੰਘ ਮਸੀਤੀ, ਹੈਡਮਾਸਟਰ ਅਵਤਾਰ ਸਿੰਘ, ਡਾ. ਲਵਪ੍ਰੀਤ ਸਿੰਘ, ਬੀ ਆਰ ਕਾਜਲ ਹਸਪਤਾਲ ਦਾ ਸਮੂਹ ਸਟਾਫ, ਅਤੇ ਗੁਰੂ ਰਾਮਦਾਸ ਇੰਸਟੀਚਿਊਟ ਟਾਂਡਾ ਦੇ ਸਟੂਡੈਂਟਸ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮਰਨ ਉਪਰੰਤ 4 ਜਾਂ 6 ਘੰਟੇ ਵਿਚ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਇਹ ਅੱਖਾਂ ਪੰਜਾਬ ਦੇ ਮੈਡੀਕਲ ਕਾਲਜ ਅਤੇ ਆਈ ਬੈਂਕਾਂ ਨੂੰ ਦਾਨ ਕੀਤੀਆਂ ਜਾ ਸਕਦੀਆਂ ਹਨ।