Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕਨੇਡਾ ਦੀ ਧਰਤੀ ਤੋਂ ਮੰਦਭਾਗੀ ਖਬਰ, ਜਿਉਂਦਾ ਸੜਿਆ ਪੰਜਾਬੀ ਨੌਜਵਾਨ

ਕਨੇਡਾ ਦੀ ਧਰਤੀ ਤੋਂ ਮੰਦਭਾਗੀ ਖਬਰ, ਜਿਉਂਦਾ ਸੜਿਆ ਪੰਜਾਬੀ ਨੌਜਵਾਨ

ਕਨੇਡਾ (PPT NEWS)

27 ਅਗਸਤ : ਕਨੇਡਾ ਦੀ ਧਰਤੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਵਿਚ ਇੱਕ ਕਾਰ ਅਤੇ ਟਰਾਲੇ ਦੇ ਐਕਸੀਡੈਂਟ ਦੌਰਾਨ ਕਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਇੱਕ ਪੰਜਾਬੀ ਨੌਜਵਾਨ ਦੇ ਜਿਉਂਦੇ ਸੜਨ ਦੀ ਖਬਰ ਮਿਲੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਨੂੰ ਗੁਰਸ਼ਿੰਦਰ ਸਿੰਘ ਘੋਤੜਾ(ਗੁਰੀ) ਪੁੱਤਰ ਸੁਰਿੰਦਰ ਸਿੰਘ ਚਲਾ ਰਿਹਾ ਸੀ, ਜਿਸ ਦਾ ਜੱਦੀ ਘਰ ਹਲਕਾ ਭੁਲੱਥ ਦੇ ਕਸਬਾ ਭਦਾਸ ਪਿੰਡ ਵਿਚ ਹੈ। ਪੁਲਿਸ ਦੀ ਨੌਕਰੀ ਜੁਆਇਨ ਕਰਨ ਵਾਲੇ ਦਿਨ ਇਹ ਹਾਦਸਾ ਵਾਪਰਿਆ।