Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ ਪੁਲਿਸ ਨੇ ਵੱਖ-ਵੱਖ ਪਿੰਡਾਂ ‘ਚ ਸਰਪੰਚਾਂ ਪੰਚਾਂ,ਮੈਂਬਰ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਕੀਤੀਆਂ ਮੀਟਿੰਗਾਂ

ਗੜ੍ਹਦੀਵਾਲਾ ਪੁਲਿਸ ਨੇ ਵੱਖ-ਵੱਖ ਪਿੰਡਾਂ ‘ਚ ਸਰਪੰਚਾਂ ਪੰਚਾਂ,ਮੈਂਬਰ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਕੀਤੀਆਂ ਮੀਟਿੰਗਾਂ

ਗੜ੍ਹਦੀਵਾਲਾ (ਚੌਧਰੀ) 

30 ਅਗਸਤ : ਮਾਨਯੋਗ ਐਸ ਐਸ ਪੀ  ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਚਲ ਰਹੀ ਸ਼ਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸਰਪੰਚਾਂ ਪੰਚਾ,ਮੈਂਬਰ ਪੰਚਾਇਤ,ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਅਫਸਰਾਨ ਬਾਲਾ ਜੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਾਇਆ ਗਿਆ ਅਤੇ ਹਦਾਇਤ ਕੀਤੀ ਕਿ ਕੋਈ ਵੀ ਲੁੱਟ ਖੋਹ ਕਰਨ ਜਾ ਨਸ਼ਿਆਂ ਸੰਬੰਧੀ ਕਿਸੇ ਵਿਅਕਤੀ ਦਾ ਪਤਾ ਲੱਗਦਾ ਹੈ ਤਾ ਤੁਰੰਤ ਸੂਚਨਾ ਦਿੱਤੀ ਜਾਵੇ।