Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਪਿੰਡ ਬਸਤੀ ਸਹਿਸੀਆ ਵਿਖੇ ਨਸ਼ਿਆਂ ਖ਼ਿਲਾਫ਼ ਕੀਤੀ ਮੀਟਿੰਗ 

ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਪਿੰਡ ਬਸਤੀ ਸਹਿਸੀਆ ਵਿਖੇ ਨਸ਼ਿਆਂ ਖ਼ਿਲਾਫ਼ ਕੀਤੀ ਮੀਟਿੰਗ 

ਗੜ੍ਹਸ਼ੰਕਰ  (ਅਸ਼ਵਨੀ ਸ਼ਰਮਾ)

31ਅਗਸਤ : ਮਾਨਯੋਗ ਡੀ.ਜੀ.ਪੀ ਪੰਜਾਬ ਅਤੇ  ਸਰਤਾਜ ਸਿੰਘ ਚਾਹਲ ਐਸ਼.ਐਸ.ਪੀ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਦਲਜੀਤ ਸਿੰਘ ਖੱਖ ਡੀ.ਐਸ.ਪੀ ਗੜ੍ਹਸ਼ੰਕਰ ਵੱਲੋ ਪਿੰਡ ਦੇਨੋਵਾਲ ਖੁਰਦ ਬਸਤੀ ਸੈਸੀਆ ਥਾਣਾ ਗੜ੍ਹਸ਼ੰਕਰ ਵਿਖੇ ਪਿੰਡ ਦੇ ਪਤਵੰਤਿਆ ਨਾਲ ਮੀਟਿੰਗ ਕਰਕੇ ਉਹਨਾ ਨੂੰ ਨਸ਼ਿਆ ਵਿਰੁੱਧ ਲੜਾਈ ਲੜਨ ਲਈ ਅਤੇ ਨਸ਼ਾ ਤਸਕਰਾ ਦੀ ਇਤਲਾਹ ਦੇਣ ਸਬੰਧੀ ਕੈਪ ਲਗਾਇਆ ਗਿਆ।ਡੀ.ਐਸ.ਪੀ ਸਾਹਿਬ ਨੇ ਕਿਹਾ ਕਿ ਨਸ਼ੇ ਦੀ ਇਤਲਾਹ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।ਅਗਰ ਪਿੰਡ ਦਾ ਕੋਈ ਵੀ ਵਿਅਕਤੀ ਨਸ਼ਾ ਕਰਦਾ ਹੈ ਤਾ ਉਸਦੀ ਜਾਣਕਾਰੀ ਸਾਨੂੰ ਦਿੱਤੀ ਜਾਵੇ ਤਾ ਜੋ ਉਸਨੂੰ ਨਸ਼ਾ ਛੁਡਾਉ ਕੇਦਰ ਦਾਖਲ ਕਰਵਾ ਕੇ ਉਸਦਾ ਇਲਾਜ ਫਰੀ ਵਿੱਚ ਕਰਵਾਇਆ ਜਾ ਸਕੇ ਅਤੇ ਨਸ਼ੇ ਦੀ ਦਲਦਲ ਵਿੱਚੋ ਕੱਢੀ ਜਾਵੇ ਅਤੇ ਨਸ਼ਾ ਸਮੱਗਲਰਾ ਨੂੰ ਵਾਰਨਿੰਗ ਦਿੱਤੀ ਕਿ ਉਹ ਨਸ਼ਾ ਵੇਚਣ ਦਾ ਕੰਮ ਛੱਡ ਕੇ ਕੋਈ ਹੋਰ ਕੰਮ ਕਰਨ ਲੱਗ ਜਾਣ।ਇਸ ਮੋਕੇ ਪਿੰਡ ਵਾਸੀਆ ਵੱਲੋ ਡੀ.ਐਸ.ਪੀ ਸਾਹਿਬ ਨੂੰ ਪੂਰਾ ਯਕੀਨ ਦਵਾਇਆ ਕਿ ਉਹ ਨਸ਼ੇ ਦੇ ਖਿਲਾਫ ਇੱਕਜੁੱਟ ਹਨ।