Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਜੋਨਲ ਖੇਡਾਂ ਚ ਸਰਕਾਰੀ ਹਾਈ ਸਕੂਲ ਮਿਰਜਾਪੁਰ ਦਾ ਸ਼ਾਨਦਾਰ ਪ੍ਰਦਰਸ਼ਨ

ਜੋਨਲ ਖੇਡਾਂ ਚ ਸਰਕਾਰੀ ਹਾਈ ਸਕੂਲ ਮਿਰਜਾਪੁਰ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ (ਚੌਧਰੀ)

4 ਅਗਸਤ : ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜਦੀਵਾਲਾ ਵਿਖੇ ਹੋ ਰਹੇ ਜੋਨਲ ਟੂਰਨਾਮੈਂਟ ਚ ਸਰਕਾਰੀ ਹਾਈ ਸਕੂਲ ਮਿਰਜਾਪੁਰ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ । ਸਕੂਲ ਇੰਚਾਰਜ ਸਰਬਜੀਤ ਸਿੰਘ ਨੇ ਬੱਚਿਆਂ ਨੂੰ ਆਸ਼ੀਰਵਾਦ ਤੇ ਵਧਾਈ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ ਹਰਜਿੰਦਰ ਸਿੰਘ ਪੀ ਟੀ ਆਈ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 67 ਵੀਂ ਪੰਜਾਬ ਰਾਜ ਜੋਨਲ ਖੇਡਾਂ 2023-24 ਵਿਚ ਸਰਕਾਰੀ ਹਾਈ ਸਕੂਲ ਮਿਰਜਾਪੁਰ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਦੱਸਿਆ ਕਿ ਅੰਡਰ-14 ਲੜਕਿਆਂ ਅਤੇ ਲੜਕੀਆਂ ਨੇ ਨੈਸ਼ਨਲ ਸਟਾਇਲ ਕੱਬਡੀ ਵਿਚ ਦੂਸਰਾ ਸਥਾਨ ਹਾਸਿਲ ਕੀਤਾ। ਅੰਡਰ – 14 ਅਤੇ ਅੰਡਰ-17 ਲੜਕੀਆਂ ਪੰਜਾਬ ਸਟਾਇਲ ਕੱਬਡੀ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਸਬੰਧੀ ਸਕੂਲ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਸ ਹਰਜਿੰਦਰ ਸਿੰਘ ਪੀ ਟੀ ਆਈ ਦੇ ਸਿਰ ਵੱਜਦਾ ਹੈ ਜਿਸ ਕਰਕੇ ਖਿਡਾਰੀਆਂ ਨੇ ਸਕੂਲ ਦਾਂ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਸਰਬਜੀਤ ਸਿੰਘ, ਸੁਮਨ ਕਜਲਾ, ਬਲਜਿੰਦਰ ਸਿੰਘ, ਰਮਨਦੀਪ ਕੌਰ, ਭੁਪਿੰਦਰ ਕੌਰ, ਸ ਹਰਜਿੰਦਰ ਸਿੰਘ ਪੀ ਟੀ ਆਈ, ਹਰਪ੍ਰੀਤ ਕੌਰ, ਮਦਨ ਲਾਲ ਅਤੇ ਰੋਹਿਤ ਸਹੋਤਾ ਆਦਿ ਹਾਜਰ ਸਨ।

error: copy content is like crime its probhihated