Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਸਬ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਬਤੌਰ ਥਾਣਾ ਮੁਖੀ ਦਸੂਹਾ ਵਜੋਂ ਚਾਰਜ਼ ਸੰਭਾਲਿਆ

ਸਬ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਬਤੌਰ ਥਾਣਾ ਮੁਖੀ ਦਸੂਹਾ ਵਜੋਂ ਚਾਰਜ਼ ਸੰਭਾਲਿਆ

ਦਸੂਹਾ (ਚੌਧਰੀ) 

05 ਸਤੰਬਰ : ਸਬ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਅੱਜ ਬਤੌਰ ਥਾਣਾ ਮੁਖੀ ਦਸੂਹਾ ਦਾ ਚਾਰਜ ਸੰਭਾਲ ਲਿਆ ਹੈ। ਚਾਰਜ਼ ਸੰਭਾਲਣ ਤੋਂ ਬਾਅਦ ਉਨ੍ਹਾਂ ਥਾਣਾ ਦਸੂਹਾ ਦੇ ਮੁਲਾਜਮਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਦਸੂਹਾ ਨੂੰ ਨਸ਼ਾ ਰਹਿਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ ਅਤੇ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਈ ਜਾਵੇਗੀ। ਉਨ੍ਹਾਂ ਕਿਹਾ ਕੋਈ ਵੀ ਆਪਣੀ ਸਮੱਸਿਆ ਸਬੰਧੀ ਥਾਣਾ ਦਸੂਹਾ ਵਿਖੇ ਆ ਕੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਸਕਦਾ ਹੈ।ਉਨ੍ਹਾਂ ਦਸੂਹਾ ਵਾਸੀਆਂ ਤੋ ਵੀ ਸਹਿਯੋਗ ਦੀ ਅਪੀਲ ਕੀਤੀ।ਇਸ ਤੋਂ ਪਹਿਲਾਂ ਉਹ ਗੜ੍ਹਸ਼ੰਕਰ ਵਿਖੇ ਤੈਨਾਤ ਸਨ।

 

error: copy content is like crime its probhihated