Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ – ਲੜਕੀਆਂ ਦੇ ਅੰਡਰ 14,17 ਵਰਗ ਰੱਸਾ ਕੱਸੀ ਮੁਕਾਬਲੇ ‘ਚ ਸਸਸਸਸ ਅੰਬਾਲਾ ਜੱਟਾਂ ਨੇ ਸਸਸਸਸ ਡੱਫਰ ਨੂੰ ਹਰਾ ਕੇ ਕੀਤਾ ਪਹਿਲਾ ਸਥਾਨ ਹਾਸਿਲ

ਖੇਡਾਂ ਵਤਨ ਪੰਜਾਬ ਦੀਆਂ – ਲੜਕੀਆਂ ਦੇ ਅੰਡਰ 14,17 ਵਰਗ ਰੱਸਾ ਕੱਸੀ ਮੁਕਾਬਲੇ ‘ਚ ਸਸਸਸਸ ਅੰਬਾਲਾ ਜੱਟਾਂ ਨੇ ਸਸਸਸਸ ਡੱਫਰ ਨੂੰ ਹਰਾ ਕੇ ਕੀਤਾ ਪਹਿਲਾ ਸਥਾਨ ਹਾਸਿਲ

ਗੜ੍ਹਦੀਵਾਲਾ (ਚੌਧਰੀ) 

6 ਸਤੰਬਰ : ਪ੍ਰਿੰਸੀਪਲ  ਸੁਖਵਿੰਦਰ ਕੌਰ ਜੀ ਦੀ ਯੋਗ ਅਗਵਾਈ ਹੇਠਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਵਿੱਚ ਭਾਗ ਲਿਆ|ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੀ ਰੱਸਾ ਕਸੀ ਦੀ ਲੜਕੀਆਂ ਦੀ ਟੀਮ ਨੇ ਅੰਡਰ 14 ਅਤੇ ਅੰਡਰ 17 ਦੇ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੱਫਰ ਨੂੰ ਹਰਾਕੇ ਪਹਿਲਾ ਸਥਾਨ ਹਾਂਸਿਲ ਕੀਤਾ |ਲੜਕਿਆਂ ਦੇ ਵਰਗ ਵਿੱਚ ਅੰਡਰ 17 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੱਫਰ ਨੂੰ ਸੈਮੀਫਾਈਨਲ ਵਿੱਚ ਅਤੇ ਫਾਈਨਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੰਗਾ ਨੂੰ ਹਰਾਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ |ਇਸ ਮੌਕੇ ਤੇ ਕੰਨਵੀਨਰ ਡਾ ਹਰਦੀਪ ਸਿੰਘ ਮਨਹਾਸ , ਪੀ ਟੀ ਆਈ ਦਵਿੰਦਰ ਸਿੰਘ,ਪਰਮਿੰਦਰ ਕੌਰ, ਮੋਨਿਕਾ ਆਸਠਾ ਅਤੇ ਰਣਧੀਰ ਸਿੰਘ ਹਾਜਿਰ ਸਨ |