Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ  3 ਪਿਸਟਲ 3 ਮੈਗਜ਼ੀਨ11 ਜਿੰਦਾ ਕਾਰਤੂਸ ਤੇ ਗੱਡੀ ਬਰਾਮਦ 

ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ  3 ਪਿਸਟਲ 3 ਮੈਗਜ਼ੀਨ11 ਜਿੰਦਾ ਕਾਰਤੂਸ ਤੇ ਗੱਡੀ ਬਰਾਮਦ 

ਬਟਾਲਾ (ਅਵਿਨਾਸ਼ ਸ਼ਰਮਾ)

10 ਸਤੰਬਰ : ਬੀਤੇ ਦਿਨੀ ਬਟਾਲਾ ਪੁਲਿਸ ਵਲੋਂ ਡੇਰਾ ਬਾਬਾ ਨਾਨਕ ਦੇ ਕਾਹਲਾਂਵਾਲੀ ਚੌਂਕ ਵਿੱਚ ਗੈਂਗਸਟਰਾਂ ਨਾਲ ਹੋਈ ਮੁੱਠਭੇੜ ਦੌਰਾਨ ਹੋਈ ਫਾਇਰਿੰਗ ਵਿੱਚ ਇਕ ਗੈਂਗਸਟਰ ਜੋ ਜ਼ਖਮੀ ਹੋਇਆ ਸੀ ਉਸ ਸਮੇਤ 5 ਗੈਂਗਸਟਰ ਕਾਬੁ ਕੀਤੇ ਗਏ ਜਿਹਨਾਂ ਕੋਲੋ 3 ਪਿਸਟਲ,3 ਮੈਗਜ਼ੀਨ ,11 ਜਿੰਦਾ ਕਾਰਤੂਸ ਸਮੇਤ ਇਕ ਗੱਡੀ ਵੀ ਕਾਬੂ ਕੀਤੇ ਗਏ। ਕਾਬੂ ਕੀਤੇ ਗਏ ਪੰਜਾਂ ਹੀ ਗੈਂਗਸਟਰਾਂ ਤੇ ਪਹਿਲਾ ਕੁੱਲ 11 ਕੇਸ ਦਰਜ ਹਨ ਅਤੇ ਪੁਲਿਸ ਨੂੰ ਕਾਫੀ ਸਮੇਂ ਤੋਂ ਲੋੜੀਂਦੇ,ਡੀ ਐਸ ਪੀ ਮਨਿਦਰ ਪਾਲ ਸਿੰਘ ਨੇ ਪੱਤਰਕਾਰਾ ਨਾਲ ਗੱਲਬਾਤ ਦੱਸਿਆ ਕਿ ਇਹ ਪੰਜ ਗੈਂਗਸਟਰ ਜਿਹਨਾਂ ਵਿੱਚ ਸ਼ਿਵਕਰਨ ਸਿੰਘ,ਸਜਨਪ੍ਰੀਤ ਸਿੰਘ ,ਸਰਬਜੀਤ ਸਿੰਘ, ਨਵਦੀਪ ਸਿੰਘ ਅਤੇ ਡਾਕਟਰ ਤਰਸੇਮ ਸਿੰਘ ਇਕ ਗੱਡੀ ਸਵਿਫਟ ਦਿੱਲੀ ਨੰਬਰ ਤੇ ਸਵਾਰ ਹੋਕੇ ਬੀਤੇ ਕੱਲ੍ਹ ਆਪਣੇ ਸਾਥੀ ਗੈਂਗਸਟਰ ਚਰਨਪ੍ਰੀਤ ਸਿੰਘ ਜੋ ਕੇ ਪਿਛਲੇ ਸਮੇਂ ਦੋ ਧਿਰਾਂ ਦਰਮਿਆਨ ਹੋਏ ਝਗੜੇ ਵਿੱਚ ਮਾਰਿਆ ਗਿਆ ਸੀ ਉਸਦੇ ਭੋਗ ਤੇ ਪਿੰਡ ਤਲਵੰਡੀ ਗੋਰਾਇਆ ਪਹੁੰਚੇ ਹੋਏ ਸੀ ਪੁਲਿਸ ਨੂੰ ਇਤਲਾਹ ਮਿਲੀ ਪੁਲਿਸ ਨੇ ਪਿੱਛਾ ਕੀਤਾ ਜਿਜ਼ ਵਿੱਚ ਗੈਂਗਸਟਰਾਂ ਵਲੋਂ ਗੱਡੀ ਤੇ ਭੱਜਦੇ ਹੋਏ ਇਹਨਾਂ ਦੀ ਗੱਡੀ ਕਾਹਲਾਂ ਵਾਲੀ ਚੌਂਕ ਵਿੱਚ ਕੰਧ ਨਾਲ ਟਕਰਾ ਗਈ ਜਿਥੇ ਇਹਨਾਂ ਵਲੋਂ ਪੁਲਿਸ ਉਤੇ ਫਾਇਰਿੰਗ ਕੀਤੀ ਗਈ ਜਵਾਬੀ ਫਾਇਰਿੰਗ ਵਿਚ ਸ਼ਿਵਕਰਨ ਸਿੰਘ ਪੈਰ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਤੇ ਬਾਕੀਆਂ ਨੂੰ ਖੇਤਾਂ ਵਿਚੋ ਕਾਬੁ ਕਰ ਲਿਆ ਗਿਆ ਪਕੜੇ ਗਏ ਗੈਂਗਸਟਰਾਂ ਉਤੇ ਪਹਿਲਾ ਵੀ 11 ਕੇਸ ਦਰਜ ਹਨ ਇਹਨਾਂ ਕੋਲੋ 3 ਪਿਸਟਲ,3 ਮੈਗਜ਼ੀਨ,11 ਜਿੰਦਾ ਕਾਰਤੂਸ ਅਤੇ ਇਕ ਸਵਿਫਟ ਗੱਡੀ ਦਿੱਲੀ ਨੰਬਰ ਕਾਬੁ ਕੀਤੇ ਗਏ ਇਹਨਾਂ ਪੰਜਾਂ ਦਾ 3 ਤਿੰਨ ਦਾ ਰਿਮਾਂਡ ਲਿਆ ਗਿਆ ਹੈ ਅਗਲੀ ਪੁੱਛਗਿੱਛ ਜਾਰੀ ਹੈ।

error: copy content is like crime its probhihated