Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਮਾਮੂਲੀ ਝਗੜੇ ਦੌਰਾਨ ਆਪਣੇ ਪਿਸਟਲ ਨਾਲ ਫਾਇਰ ਕਰਨ ਦੇ ਚਲਦਿਆਂ ਸਰਪੰਚ ਨੰਗਲ ਬਿਹਾਲਾਂ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ

ਮਾਮੂਲੀ ਝਗੜੇ ਦੌਰਾਨ ਆਪਣੇ ਪਿਸਟਲ ਨਾਲ ਫਾਇਰ ਕਰਨ ਦੇ ਚਲਦਿਆਂ ਸਰਪੰਚ ਨੰਗਲ ਬਿਹਾਲਾਂ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ

ਹਾਜੀਪੁਰ / ਦਸੂਹਾ (PPT NEWS) 

12 ਸਤੰਬਰ : ਕਿਸੇ ਮਾਮੂਲੀ ਝਗੜੇ ਦੌਰਾਨ ਆਪਣੇ ਪਿਸਟਲ ਨਾਲ ਫਾਇਰ ਕਰਨ ਤੇ ਸਰਪੰਚ ਨੰਗਲ ਬਿਹਾਲਾਂ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਮਨ ਏ ਐਸ ਆਈ ਸਮੇਤ ਏ ਐਸ ਆਈ ਗੁਰਵਿੰਦਰਜੀਤ ਸਿੰਘ, ਸੀ ਟੀ ਨੀਰਜ ਬਡਿਆਲ, ਪੀ ਐਚ ਜੀ ਗੁਰਬਖਸ਼ ਸਿੰਘ ਦੇ ਬਰਾਏ ਕਰਨੇ ਗਸਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਟੀ-ਪੁਆਇੰਟ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਆ ਕੇ ਇਤਲਾਹ ਦਿੱਤੀ ਕਿ ਮਿਤੀ 11-09-2023 ਨੂੰ ਵਕਤ ਕਰੀਬ 9.30/10.00 PM ਵਜੇ ਅੱਡਾ ਰੈਲੀ ਮੋੜ ਪਰਦੀਪ ਕੁਮਾਰ ਸਰਪੰਚ ਪਿੰਡ ਨੰਗਲ ਬਿਹਾਲਾ ਨੇ ਕਿਸੇ ਮਾਮੂਲੀ ਝਗੜੇ ਦੌਰਾਨ ਆਪਣੇ ਪਿਸਟਲ ਨਾਲ ਫਾਇਰ ਕੀਤੇ ਹਨ। ਜਿਸ ਨਾਲ ਇਲਾਕੇ ਵਿੱਚ ਕਾਫੀ ਦਹਿਸ਼ਤ ਦਾ ਮਹੋਲ ਬਣਿਆ ਹੋਇਆ ਹੈ|ਅਜਿਹੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਹ ਇਤਲਾਹ ਸੱਚੀ ਤੇ ਠੇਸ ਤੇ ਭਰੋਸੇ ਯੋਗ ਹੈ। ਜਿਸ ਤੇ ਜੁਰਮ ਜੇਰੇ ਧਾਰਾ 336 IPC 25-54-59 ਆਰਮ ਐਕਟ ਦਾ ਹੋਣਾ ਪਾਇਆ ਜਾਣ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।