Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਕੰਡੀ ਨਹਿਰ ਨਹਿਰ ‘ਚ ਨਹਾਉਣ ਸਮੇਂ ਦੋ ਨੌਜਵਾਨਾਂ ਚੋਂ ਇੱਕ ਦੀ ਮੌ+ਤ

ਕੰਡੀ ਨਹਿਰ ਨਹਿਰ ‘ਚ ਨਹਾਉਣ ਸਮੇਂ ਦੋ ਨੌਜਵਾਨਾਂ ਚੋਂ ਇੱਕ ਦੀ ਮੌ+ਤ

ਤਲਵਾੜਾ (PPT NEWS) 

13 ਸਤੰਬਰ : ਤਲਵਾੜਾ ਦੇ ਪਿੰਡ ਫਤਿਹਪੁਰ ਦੇ ਨਜ਼ਦੀਕ ਕੰਢੀ ਕਨਾਲ ਨਹਿਰ ਵਿਚ ਨਹਾਉਣ ਸਮੇਂ ਦੋ ਨੌਜਵਾਨਾਂ ਵਿਚੋਂ ਇੱਕ ਦੀ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੜਕ ਕਿਨਾਰੇ ਦਵਾਈਆਂ ਵੇਚਣ ਦਾ ਕੰਮ ਕਰ ਰਹੇ ਪ੍ਰਦੇਸ਼ੀ ਨੌਜਵਾਨ  ਕੰਢੀ ਕਨਾਲ ਨਹਿਰ ਵਿਚੋਂ ਨਹਾਉਣ ਸਮੇ ਇੱਕ ਦੀ ਮੌ+ਤ ਹੋ ਗਈ ਅਤੇ ਦੂਜੇ ਨੌਜਵਾਨ ਨੂੰ ਸਥਾਨਕ ਲੋਕਾਂ ਵਲੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਆਪਸ ਵਿਚ ਜੀਜਾ ਸਾਲਾ ਲਗਦੇ ਸਨ। ਡੁੱਬਣ ਵਾਲੇ ਨੌਜਵਾਨ ਦੇ ਪਰਿਵਾਰ ਵਲੋਂ ਨਹਿਰ ਵਿਚ ਧੱਕਾ ਦੇਣ ਦੇ ਇਲਜਾਮ ਵੀ ਲਗਾਏ ਜਾ ਰਹੇ ਹਨ। ਡੁੱਬਣ ਵਾਲੇ ਨੌਜਵਾਨ ਦੀ ਲਾਸ਼ ਦੀ ਨਹਿਰ ਵਿਚ ਭਾਲ ਜਾਰੀ ਹੈ। ਸਥਾਨਕ ਪੁਲਿਸ  ਪੂਰੀ ਜਾਂਚ ਵਿਚ ਜੁਟ ਗਈ ਹੈ। ਹੋਰ ਜਾਣਕਾਰੀ ਮਿਲਣ ਤੇ ਆਪ ਸਭ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ।