Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing (ਗੜ੍ਹਦੀਵਾਲਾ)..9 ਵਾਂ ਸਲਾਨਾ ਵਾਲੀਵਾਲ ਟੂਰਨਾਮੈਂਟ ਪਿੰਡ ਕੁੱਲੀਆਂ ਵਿਖੇ 1 ਅਕਤੂਬਰ ਤੋਂ

(ਗੜ੍ਹਦੀਵਾਲਾ)..9 ਵਾਂ ਸਲਾਨਾ ਵਾਲੀਵਾਲ ਟੂਰਨਾਮੈਂਟ ਪਿੰਡ ਕੁੱਲੀਆਂ ਵਿਖੇ 1 ਅਕਤੂਬਰ ਤੋਂ

9 ਵਾਂ ਸਲਾਨਾ ਵਾਲੀਵਾਲ ਟੂਰਨਾਮੈਂਟ ਪਿੰਡ ਕੁੱਲੀਆਂ(ਗੜ੍ਹਦੀਵਾਲਾ) ਵਿਖੇ 1 ਅਕਤੂਬਰ ਤੋਂ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ ) 

25 ਸਤੰਬਰ : ਬਾਬਾ ਸ਼ਾਤੀ ਗਿਰ ਸਪੋਰਟਸ ਕਲੱਬ ਕੁਲੀਆਂ ਵਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ 9 ਵਾਂ ਸਲਾਨਾ ਵਾਲੀਵਾਲ ਟੂਰਨਾਮੈਂਟ ਪਿੰਡ ਕੁੱਲੀਆਂ ਨੇੜੇ ਗੜਦੀਵਾਲਾ (ਹੁਸ਼ਿਆਰਪੁਰ) ਵਿਖੇ ਧੂਮਧਾਮ ਨਾਲ  01 ਤੇ 02 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਨਾਮੀ 8 ਕਲੱਬਾਂ ਅਤੇ ਪਿੰਡ ਪੱਧਰ ਦੀਆਂ ਟੀਮਾਂ ਭਾਗ ਲੈਣਗੀਆਂ ।ਜਿਸ ਵਿੱਚ ਕੱਲਬਾਂ ਚ ਪਹਿਲਾਂ ਇਨਾਮ 41 ਹਜਾਰ ਰੁਪਏ ਅਤੇ ਦੂਜਾ ਇਨਾਮ 27 ਹਜਾਰ ਅਤੇ ਪਿੰਡ ਪੱਧਰ ਜੇਤੂ ਰਹੀ ਟੀਮ ਨੂੰ 12 ਹਜਾਰ ਰੁਪਏ ਅਤੇ ਉਪ ਜੇਤੂ ਟੀਮ ਨੂੰ 8100 ਰੁਪਏ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ 40 ਸਾਲਾਂ ਦੀ ਉਮਰ ਤੋਂ ਉੱਪਰ ਦੇ 16 ਸਾਲਾਂ ਦੀ ਉਮਰ ਤੋ ਘੱਟ ਖਿਡਾਰੀਆਂ ਦੇ ਸ਼ੋ ਮੈਚ ਹੋਣਗੇ।