Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਚੋਰੀ ਸ਼ੁਦਾ 05 ਮੋਟਰਸਾਇਕਲਾਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਚੋਰੀ ਸ਼ੁਦਾ 05 ਮੋਟਰਸਾਇਕਲਾਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਗੜਸ਼ੰਕਰ (PPT NEWS) 

26 ਸਤੰਬਰ : ਚੋਰੀ ਸ਼ੁਦਾ 05 ਮੋਟਰਸਾਇਕਲਾਂ ਸਮੇਤ ਦੋ ਨੌਜਵਾਨਾਂ ਨੂੰ ਗੜਸ਼ੰਕਰ ਪੁਲਿਸ ਨੇ ਕਾਬੂ ਕੀਤਾ ਹੈ ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਚੋਰੀ ਲੁਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸ:ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 23- 09-23 ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਏ.ਐਸ.ਆਈ. ਪਰਮਜੀਤ ਸਿੰਘ ਹੁਸ਼ਿ: ਥਾਣਾ ਗੜ੍ਹਸ਼ੰਕਰ ਵੱਲੋ ਸਮੇਤ ਪੁਲਿਸ ਪਾਰਟੀ ਦੋਰਾਨੇ ਤਫਤੀਸ਼ ਮੁਕੱਦਮਾ 170 ਮਿਤੀ 23-09- 2023 ਅ.ਧ 379,411 ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਵਿੱਚ ਦੋਸ਼ੀਆਨ ਸਲੀਮ ਕੁਮਾਰ ਪੁੱਤਰ ਕਾਲਾ ਰਾਮ ਵਾਸੀ ਚੱਲ ਫੁੱਲੂ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਤੇਜਿੰਦਰ ਸਿੰਘ ਵਾਸੀ ਦਿਆਲਾ ਥਾਣਾ ਪੋਜੇਵਾਲ ਜਿਲਾ ਸ਼.ਭ.ਸ. ਨਗਰ ਹਾਲ ਵਾਸੀ ਪਾਹਲੇਵਾਲ ਥਾਣਾ ਗੜਸ਼ੰਕਰ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋ ਚੋਰੀ ਸ਼ੁਦਾ 05 ਮੋਟਰਸਾਇਕਲ ਬ੍ਰਾਮਦ ਕੀਤੇ ਗਏ ਹਨ। ਦੋਸ਼ੀਆਂ ਨੂੰ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ। ਇਹਨਾ ਦਾ ਰਿਮਾਂਡ ਹਾਸਲ ਕਰਕੇ ਇਹਨਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਵੱਲੋ ਚੋਰੀ ਕੀਤੇ ਮੋਟਰਸਾਇਕਲ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚੇ ਹਨ।

ਬ੍ਰਾਮਦਗੀ :-

1) ਇੱਕ ਮੋਟਰਸਾਇਕਲ ਹੀਰੋ ਸਪਲੈਡਰ,ਨੰਬਰੀ ਪੀ.ਬੀ.12.ਏ.ਡੀ.4179

2) ਇੱਕ ਮੋਟਰਸਾਇਕਲ ਬਜਾਜ ਪਲਟੀਨਾ ਨੰਬਰੀ ਪੀ.ਬੀ.32.ਐਮ.6065

3) 3 ਮੋਟਰਸਾਇਕਲ ਹੀਰੋ ਸਪਲੈਂਡਰ ਬਿਨਾ ਨੰਬਰੀ

error: copy content is like crime its probhihated