Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 116ਵਾਂ ਜਨਮ ਦਿਵਸ ਮਨਾਇਆ ਗਿਆ 

ਕੇ.ਐਮ.ਐਸ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 116ਵਾਂ ਜਨਮ ਦਿਵਸ ਮਨਾਇਆ ਗਿਆ 

ਦਸੂਹਾ (ਚੌਧਰੀ) 

28 ਸਤੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 116ਵੇਂ ਜਨਮ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਵਿਚਕਾਰ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ। ਇਸ ਵਿੱਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਦੱਸੇ ਮਾਰਗ ਦੇ ਚੱਲ ਕੇ ਆਪਣੇ ਦੇਸ਼ ਪ੍ਰਤੀ ਵਫਾਦਾਰ ਰਹਿਣ ਲਈ ਪ੍ਰੇਰਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਗੁਰਿੰਦਰਜੀਤ ਕੌਰ, ਮਨਜੀਤ, ਅਮਨਪ੍ਰੀਤ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਮਹਿਕ ਸੈਣੀ, ਜਸਵਿੰਦਰ ਕੌਰ, ਗੁਰਜੀਤ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਮਨਾਉਂਦੇ ਹੋਏ ਫੈਕਲਟੀ ਮੈਂਬਰ ਅਤੇ ਵਿਦਿਆਰਥੀ।