Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਖਟਕੜ ਕਲਾਂ ਲਈ ਜੱਥਾ ਰਵਾਨਾ

ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਖਟਕੜ ਕਲਾਂ ਲਈ ਜੱਥਾ ਰਵਾਨਾ

ਗੜ੍ਹਦੀਵਾਲਾ (ਚੌਧਰੀ) 

28 ਸਤੰਬਰ : ਅੱਜ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਯੂਥ ਆਪ ਦਾ ਇੱਕ ਜੱਥਾ ਖਟਕੜ ਕਲਾਂ ਲਈ ਰਵਾਨਾ ਹੋਇਆ। ਇਸ ਮੌਕੇ ਹਲਕਾ ਵਿਧਾਇਕ ਸ ਜਸਵੀਰ ਸਿੰਘ ਰਾਜਾ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਯੂਥ ਆਗੂ ਗੁਰਸ਼ਮਿੰਦਰ ਸਿੰਘ ਰੰਮੀ, ਜਗਜੀਵਨ ਸਿੰਘ ਜੱਗੀ, ਗੁਰਪ੍ਰੀਤ ਸਿੰਘ, ਰਿੰਕੂ ਬਾਜਵਾ, ਕੇ ਪੀ ਸਿੰਘ, ਸਰਬਜੀਤ ਪਟਵਾਲਿਆ, ਸਾਜਨ ਫਤਿਹਪੁਰ, ਵਿੱਕੀ ਟਾਂਡਾ, ਹਰਜੀਤ ਭਾਟੀਆ, ਜਸਵੀਰ ਸਿੰਘ, ਅਮਨ ਅੰਬਾਲਾ, ਕਮਲ ਟਾਂਡਾ ਆਦਿ ਭਾਰੀ ਗਿਣਤੀ ਚ ਨੌਜਵਾਨ ਅਤੇ ਆਪ ਆਗੂ ਹਾਜਰ ਸਨ ।

error: copy content is like crime its probhihated