Prime Punjab Times

Latest news
ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ *ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈਕੇ 30 ਜੁਲਾਈ ਨੂੰ ਗੜ੍ਹਦੀਵਾਲਾ ਰਹੇਗਾ ਬੰਦ :... ਸਸਸ ਸਕੂਲ ਢੋਲਵਾਹਾ ਤੇ ਦੇਸ਼ ਭਗਤਾਂ ਸਸਸਸ ਧੂਤ ਕਲਾਂ ਵਿਖੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ- ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਸੀ.ਐਚ. ਸੀ. ਭੂੰਗਾ ਵਿਖੇ ਵਿਸ਼ਵ ਹੈਪਾਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ ਵਿਦਿਆਰਥੀਆਂ ਨੇ ਕਾਲਜ ਨੂੰ ਨਵੀਆਂ ਕੁਰਸੀਆਂ ਕੀਤੀਆਂ ਦਾਨ
ADVERTISEMENT
You are currently viewing ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਹੋਈ ਮਹੀਨਾਵਾਰ ਮੀਟਿੰਗ

ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਹੋਈ ਮਹੀਨਾਵਾਰ ਮੀਟਿੰਗ

ਗੜ੍ਹਦੀਵਾਲਾ (ਚੌਧਰੀ) 

11 ਅਕਤੂਬਰ – ਅੱਜ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਸਟੇਟ ਐਗਜੈਕਟਿਵ ਮੈਂਬਰ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਨੰਬਰਦਾਰਾਂ ਵੱਲੋ ਸਰਕਾਰ ਵੱਲੋਂ ਮੰਗੀਆ ਮੰਗਾ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ 5000 ਕੀਤਾ ਜਾਵੇ। ਉਨ੍ਹਾਂ ਨੰਬਰਦਾਰਾਂ ਨੂੰ ਬੇਨਤੀ ਕੀਤੀ ਕਿ ਨੰਬਰਦਾਰਾਂ ਦੇ ਲਾਈਵ ਸਰਟੀਫਿਕੇਟ ਨਵੰਬਰ ਮਹੀਨੇ ਬੈਂਕ ਵਿਚ ਜਮਾ ਹੋਣੇ ਹਨ ।ਇਸ ਲਈ ਸਾਰੇ ਨੰਬਰਦਾਰਾਂ ਦੇ ਲਾਈਵ ਸਰਟੀਫਿਕੇਟ ਪਹੁੰਚ ਜਾਣੇ ਚਾਹੀਦੇ ਹਨ। ਇਸ ਮੌਕੇ ਗੁਰਮੀਤ ਸਿੰਘ ਭੱਟੀ ਕਾਲਰਾ, ਮਲਕੀਤ ਸਿੰਘ ਪੰਡੋਰੀ ਅਟਵਾਲ, ਰਾਜ ਕੁਮਾਰ, ਗਿਆਨ ਸਿੰਘ, ਬਲਦੇਵ ਸਿੰਘ, ਰਾਮ ਦਾਸ, ਸੁਖਵੀਰ ਸਿੰਘ, ਧਰਮਿੰਦਰ ਕੁਮਾਰ, ਰੇਸ਼ਮ ਸਿੰਘ, ਅਸਵਨੀ ਕੁਮਾਰ, ਰਛਪਾਲ ਸਿੰਘ, ਸਵਰਨ ਸਿੰਘ, ਦਲੀਪ ਸਿੰਘ, ਬਲਵੀਰ ਸਿੰਘ, ਸਰੂਪ ਸਿੰਘ, ਗੁਰਦੇਵ ਸਿੰਘ, ਰਸੀਲਾ ਸਿੰਘ, ਮਹਿੰਦਰ ਬਰੂਹੀ, ਸਵਰਨ ਸਿੰਘ, ਨਵਲ ਕਿਸ਼ੋਰ, ਰਾਮ ਦਾਸ, ਜਰਨੈਲ ਸਿੰਘ, ਸਤਪਾਲ ਜੌਹਰ ਆਦਿ ਨੰਬਰਦਾਰ ਹਾਜ਼ਰ ਸਨ।
ਫ਼ੋਟੋ ਕੈਪਸਨ : ਮੀਟਿੰਗ ਦੌਰਾਨ ਹਾਜ਼ਰ ਸਬ ਤਹਿਸੀਲ ਗੜ੍ਹਦੀਵਾਲਾ ਦੇ ਨੰਬਰਦਾਰ।

error: copy content is like crime its probhihated