Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਵੱਖ-ਵੱਖ ਪਿੰਡਾਂ ਚ ਕਰਵਾਈ ਫਾੱਗ ਸਪਰੇ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਵੱਖ-ਵੱਖ ਪਿੰਡਾਂ ਚ ਕਰਵਾਈ ਫਾੱਗ ਸਪਰੇ

ਗੜ੍ਹਦੀਵਾਲਾ (ਚੌਧਰੀ) 

14 ਅਕਤੂਬਰ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਵਲੋਂ ਗੜਦੀਵਾਲਾ ਦੇ ਆਸ ਪਾਸ ਦੇ ਪਿੰਡਾਂ ਵਿੱਚ ਵੱਧ ਰਿਹੇ ਡੇਂਗੂ ਦੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਾੱਗ ਸਪਰੇ ਕਰਵਾਈ ਗਈ । ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਗੜ੍ਹਦੀਵਾਲਾ, ਗੋਂਦਪੁਰ,ਰਾਣਾ, ਸਰਹਾਲਾ, ਤਲਵੰਡੀ ਜੱਟਾਂ, ਭੂੰਗਾ, ਫਾਂਬੜਾ,ਅੰਬਾਲਾ ਜੱਟਾਂ,ਬਾਹਗਾ ,ਪੰਡੋਰੀ ਅਟਵਾਲ, ਸਹਿਜੋਵਾਲ ਅਤੇ ਨੰਗਲ ਆਦਿ ਪਿੰਡਾਂ ਵਿੱਚ ਸਪਰੇ ਕੀਤੀ ਗਈ ਹੈ ਅਤੇ ਇਹ ਸੇਵਾ ਸੁਸਾਇਟੀ ਵੱਲੋਂ ਨਿਰੰਤਰ ਜਾਰੀ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੇਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਪਰਮਿੰਦਰ ਸਿੰਘ, ਵਿਸ਼ਾਲ ਆਦਿ ਹਾਜ਼ਰ ਸਨ।