Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਬ੍ਰਹਮਗਿਆਨ ਦੀ ਜਾਣਕਾਰੀ ਨਾਲ ਪ੍ਰਭੂ ਪਰਮਾਤਮਾ ਦਾ ਅਹਿਸਾਸ ਕੀਤਾ ਜਾ ਸਕਦਾ ਹੈ :ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਬ੍ਰਹਮਗਿਆਨ ਦੀ ਜਾਣਕਾਰੀ ਨਾਲ ਪ੍ਰਭੂ ਪਰਮਾਤਮਾ ਦਾ ਅਹਿਸਾਸ ਕੀਤਾ ਜਾ ਸਕਦਾ ਹੈ :ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਹੁਸ਼ਿਆਰਪੁਰ (ਬਿਊਰੋ) 

17 ਅਕਤੂਬਰ : ਸ਼੍ਰਿਸਟੀ ਦੇ ਸਿਰਜਣਹਾਰ ਅਤੇ ਕਣ ਕਣ ਵਿਚ ਵਾਸ ਕਰਨ ਵਾਲੇ ਪ੍ਰਭੂ ਪਰਮਾਤਮਾ ਨੂੰ ਪਹਿਲ ਅਤੇ ਜੀਵਨ ਵਿਚ ਅਧਾਰ ਬਣਾ ਕੇ ਪੂਰਨਤਾ ਨਾਲ ਜਿਉਂਦੇ ਹੋਏ ਸਾਰੇ ਫਰਜਾਂ ਨੂੰ ਅਦਾ ਕਰਨਾ ਹੈ। ਇਨਸਾਨ ਨੂੰ ਇਹ ਜੀਵਨ ਪ੍ਰਭੂ ਪਰਮਾਤਮਾ ਦੀ ਜਾਣਕਾਰੀ ਲਈ ਹੀ ਮਿਲਿਆ ਹੈ ਅਤੇ ਜਿਉਂਦੇ ਜੀ ਇਸ ਪਰਮਾਤਮਾ ਦੀ ਜਾਣਕਾਰੀ ਹੋ ਸਕਦੀ ਹੈ। ਬ੍ਰਹਮਗਿਆਨ ਨੂੰ ਹਾਸਲ ਕਰਨ ਦੇ ਬਾਅਦ ਹੀ ਸਹੀ ਅਰਥਾਂ ਵਿਚ ਭਗਤੀ ਸ਼ੁਰੂ ਹੁੰਦੀ ਹੈ। ਇਹ ਵਿਚਾਰ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਬਾਲਾਗੜ੍ਹ ਵਿਚ ਆਯੋਜਿਤ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪਰਮਾਤਮਾ ਸਾਡੇ ਸਭ ਤੋਂ ਕਰੀਬ ਹੈ ਸਿਰਫ ਜਾਣਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਵਸਤੂ ਕਹੀਂ ਢੁੰਢੇ ਕਹੀ . . . ਕਹੀ ਵਿਧੀ ਆਏ ਹੱਥ? ਕਹੇ ਕਬੀਰ ਵਸਤੂ ਤਬ ਪਾਈਏ ਭੇਦੀ ਲੀਜੇ ਸਾਥ ਤੇ ਮੋਕੋ ਕਹਾਂ ਢੁੰਢੇ ਰੇ ਬੰਦੇ, ਮੈਂ ਤੋਂ ਤੇਰੇ ਪਾਸ ਮੇ, ਨਾ ਤੀਰਥ ਮੇਂ ਨਾ ਮੂਰਤ ਮੇਂ, ਨਾ ਇਕਾਂਤ ਨਿਵਾਸ਼ ਮੇਂ। ਕਹਿਣ ਦਾ ਭਾਵ ਕਿ ਪ੍ਰਭੂ ਪਰਮਾਤਮਾ ਦਾ ਵਾਸ ਘਟ ਘਟ ਵਿਚ ਹੈ, ਲੇਕਿਨ ਜਾਣਕਾਰੀ ਨਾ ਹੋਣ ਨਾਲ ਮਨੁੱਖ ਇਸਦੀ ਖੋਜ ਵਿਚ ਲੱਗਾ ਹੋਇਆ ਹੈ। ਪ੍ਰਭੂ ਦੀ ਪ੍ਰਾਪਤੀ ਤਦ ਹੀ ਹੋਵੇਗੀ ਜਦੋਂ ਸਮੇਂ ਦੇ ਸਤਿਗੁਰੂ ਦਾ ਸਾਥ ਮਿਲੇਗਾ ਅਤੇ ਬ੍ਰਹਮਗਿਆਨ ਨੂੰ ਪ੍ਰਾਪਤ ਕਰਨ ਦੇ ਬਾਅਦ ਪ੍ਰਭੂ ਪਰਮਾਤਮਾ ਦਾ ਅਹਿਸਾਸ ਕੀਤਾ ਜਾ ਸਕਦਾ ਹੈ, ਜਿਸਦਾ ਜ਼ਿਕਰ ਸਾਰੇ ਧਾਰਮਿਕ ਗ੍ਰੰਥਾਂ ਵਿਚ ਲਿਖਿਆ ਹੋਇਆ ਹੈ।

error: copy content is like crime its probhihated