Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਨੌਜਵਾਨ ਦੀ ਭੇਦਭਰੇ ਹਾਲਾਂਤਾਂ ‘ਚ ਮਿਲੀ ਲਾ+ਸ਼,ਚਿਹਰਾ ਪਹਿਚਾਨਣ ਯੋਗ ਨਹੀਂ

ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਨੌਜਵਾਨ ਦੀ ਭੇਦਭਰੇ ਹਾਲਾਂਤਾਂ ‘ਚ ਮਿਲੀ ਲਾ+ਸ਼,ਚਿਹਰਾ ਪਹਿਚਾਨਣ ਯੋਗ ਨਹੀਂ

ਦਸੂਹਾ (PPT ) 

ਹੱਥ ‘ਚ ਪਾਏ ਚਾਂਦੀ ਦੇ ਕੜੇ ਤੇ ਲਿਖਿਆ SEEMA

19 ਅਕਤੂਬਰ :  ਜਲੰਧਰ ਪਠਾਣਕੋਟ ਨੈਸ਼ਨਲ ਹਾਈਵੇ ਤੇ ਦਸੂਹਾ ਦੇ ਨਜ਼ਦੀਕ ਪਿੰਡ ਝਿੰਗੜ ਕਲਾਂ ਥਾਣਾ ਦਸੂਹਾ ਇੱਕ ਨਾ ਮਾਲੂਮ ਨੌਜਵਾਨ ਦੀ ਭੇਦਭਰੇ ਹਾਲਾਂਤਾਂ’ ਚ ਲਾ+ਸ਼ ਮਿਲੀ ਹੈ। ਜੋ ਲਾਸ਼ ਦੇਖਣ ਤੋਂ ਜਾਪਦਾ ਹੈ ਕੀ ਮ੍ਰਿਤਕ ਦੀ ਉਮਰ ਕਰੀਬ 35/40 ਸਾਲ ਹੈ। ਜਿਸਨੇ ਕਾਲੇ ਰੰਗ ਦੀ ਟੀ ਸ਼ਰਟ ਅਤੇ ਨੀਲੇ ਰੰਗ ਦਾ ਅੰਡਰਵੀਅਰ ਅਤੇ ਸੱਜੇ ਹੱਥ ਵਿੱਚ ਚਾਂਦੀ ਦਾ ਕੜਾ ਪਹਿਨਿਆ ਹੋਇਆ ਹੈ । ਜਿਸ ਤੇ SEEMA ਲਿਖਿਆ ਹੋਇਆ ਹੈ, ਅਤੇ ਕੇਸ ਰੱਖੇ ਹੋਏ ਹਨ ਪਰੰਤੂ ਇਸ ਦਾ ਮੂੰਹ ਫਿਸਿਆ ਹੋਇਆ ਹੈ । ਜਿਸ ਦੀ ਪਹਿਚਾਣ ਨਹੀਂ ਹੋ ਰਹੀ ਹੈ । ਜੇਕਰ ਕੋਈ ਵੀ ਗੁੰਮਸ਼ੁਦਗੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਦਸੂਹਾ ਥਾਣੇ ਵਿਚ ਇਹਨਾਂ ਨੰਬਰਾਂ ਤੇ ਸੰਪਰਕ ਕੀਤਾ ਜਾਵੇ, 79865-14205,78884- 35541,97814-00209

error: copy content is like crime its probhihated